Menu

ਕੇਂਦਰ ਸਰਕਾਰ ਨੇ ਖੋਲਿਆ ਜੰਮੂ ਕਸ਼ਮੀਰ ਲਈ ਖਜਾਨਾ, 80 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਨੂੰ ਮੰਜੂਰੀ

ਨਵੀਂ ਦਿੱਲੀ,23 ਜਨਵਰੀ – ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਲਈ ਖਜਾਨਾ ਖੋਲਦੇ ਹੋਏ ਉਸਦੇ ਵਿਕਾਸ ਕਾਰਜਾਂ ਲਈ 80 ਹਜਾਰ ਕਰੋੜ ਰੁਪਏ ਦੇ ਪੈਕੇਜ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਐਚ.ਆਰ.ਡੀ ਮੰਤਰਾਲੇ ਨੇ ਦਿੱਤੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਅਗਸਤ ਮਹੀਨੇ ਵਿਚ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜ ਦੇਣ ਵਾਲੇ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਖਤਮ ਕਰ ਦਿੱਤਾ ਸੀ।ਇਸਦੇ ਨਾਲ ਹੀ, ਸਰਹੱਦ ਨਾਲ ਸਗਦੇ ਇਸ ਰਾਜ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਮ ‘ਤੇ 6,000 ਕਰੋੜ ਰੁਪਏ ਦੀ ‘ਅਟਲ ਜਲ ਮਿਸ਼ਨ ਯੋਜਨਾ’ ਨੂੰ ਵੀ ਮੰਜੂਰੀ ਦਿੱਤੀ ਸੀ। ਅਟਲ ਟਨਲ ਦੇ ਲਈ ਵੀ 4ਹਜ਼ਾਰ ਕਰੋੜ ਦੀ ਮੰਜੂਰੀ ਦਿੱਤੀ ਗਈ।

ਕੇਂਦਰ ਸ਼ਾਸਿਤ ਪ੍ਰਦੇਸ਼ ਦਮਨ ਅਤੇ ਦੀਵਤ ਅਤੇ ਦਾਦਰ ਅਤੇ ਨਾਗਰ ਹਵੇਲੀ ਦੀ ਨਵੀਂ ਰਾਜਧਾਨੀ ਦਮਨ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਨੂੰ ਮੰਜੂਰੀ ਦਿੱਤੀ ਗਈ ਹੈ। ਦੋਨੋਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਏਕੀਕਰਨ ਬੀਤੇ ਸਾਲ ਦਸੰਬਰ ਵਿਚ ਕੀਤਾ ਗਿਆ ਸੀ।

ਦੇਸ਼ ਦੇ ਛੇ ਨਵੇਂ ਰਾਸ਼ਟਰੀ ਉਦਯੋਗਿਕੀ ਸੰਸਥਾਵਾਂ (ਐਨਆਈਟੀ) ਦੇ ਸਥਾਈ ਇਮਾਰਤਾਂ ਦੇ ਨਿਰਮਾਣ ਦੇ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ 4371 ਕਰੋੜ ਰੁਪਏ ਦੀ ਮੰਜੂਰੀ ਦਿੱਤੀ ਹੈ।

ਅਰੁਣਾਚਲ, ਨਾਗਾਲੈਂਡ, ਪੁਡੂਚੇਰੀ, ਮਿਜੋਰਮ, ਮੇਘਾਲਿਆ, ਦਿੱਲੀ ਆਦਿ ਵਿਚ ਇਨ੍ਹਾਂ ਸੰਸਥਾਵਾਂ ਦੀਆਂ ਸਥਾਈ ਇਮਾਰਤਾਂ ਖੋਲੀਆਂ ਜਾ ਰਹੀਆਂ ਹਨ। ਪਹਿਲਾਂ ਹਰ ਐਨਆਈਟੀ ਦੇ ਲਈ 250-250 ਕਰੋੜ ਯਾਨੀ ਕੁੱਲ 1500 ਕਰੋੜ ਰੁਪਏ ਦਾ ਬਜਟ ਸੀ ਜਿਸਨੂੰ ਵਧਾ ਕੇ ਹੁਣ 4371 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

21 ਸੇਵਾਮੁਕਤ ਜੱਜਾਂ ਨੇ CJI ਨੂੰ ਲਿਖੀ…

ਨਵੀਂ ਦਿੱਲੀ, 15 ਅਪ੍ਰੈਲ 2024 – ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਸੀਜੇਆਈ ਡੀਵਾਈ ਚੰਦਰਚੂੜ…

ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ…

15 ਅਪ੍ਰੈਲ 2024 : ਤਾਮਿਲਨਾਡੂ ਦੇ ਨੀਲਗਿਰੀ…

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ…

ਨਵੀਂ ਦਿੱਲੀ, 15 ਅਪ੍ਰੈਲ : ਪੰਜਾਬ ਦੇ…

ਰਾਊਸ ਐਵੇਨਿਊ ਅਦਾਲਤ ਨੇ ਕੇਜਰੀਵਾਲ…

ਨਵੀਂ ਦਿੱਲੀ, 15 ਅਪ੍ਰੈਲ 2024- ਦਿੱਲੀ ਸ਼ਰਾਬ…

Listen Live

Subscription Radio Punjab Today

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ ਨੌਜਵਾਨਾਂ ਦੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

ਮੰਦਭਾਗੀ ਖਬਰ-ਅਮਰੀਕਾ ‘ਚ ਭਾਰਤੀ ਵਿਦਿਅਰਥੀ…

6 ਅਪ੍ਰੈਲ 2024- ਅਮਰੀਕੀ ਸੂਬੇ ਓਹਾਇਉ ’ਚ…

Our Facebook

Social Counter

  • 39736 posts
  • 0 comments
  • 0 fans