Menu

ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ ‘ਤੇ ਹੋਏ ਹਸਤਾਖ਼ਰ

ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ ‘ਤੇ ਅੱਜ ਹਸਤਾਖ਼ਰ ਕੀਤੇ ਅਤੇ ਆਪਣੀ ਰਣਨੀਤਕ ਸਾਂਝੀਦਾਰੀ ਨੂੰ ਵਿਸਥਾਰ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ਾਲ ਯੋਜਨਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਇੱਥੇ ਹੈਦਰਾਬਾਦ ਹਾਊਸ ‘ਚ ਹੋਈ ਦੋ-ਪੱਖੀ ਬੈਠਕ ‘ਚ ਇਹ ਫ਼ੈਸਲੇ ਕੀਤੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਲਾਵਾ ਇਸ ਮੌਕੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ, ਕੌਮੀ ਸੁਰੱਖਿਆ ਅਜੀਤ ਡੋਭਾਲ ਆਦਿ ਮੌਜੂਦ ਵੀ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans