Menu

ਡਾ. ਦਲੀਪ ਕੌਰ ਟਿਵਾਣਾ ਦਾ ਹੋਇਆ ਦਿਹਾਂਤ

ਚੰਡੀਗੜ੍ਹ, 31 ਜਨਵਰੀ – ਪੰਜਾਬੀ ਸਾਹਿਤ ਜਗਤ ਨੂੰ ਵੱਡਾ ਸਦਮਾ ਲੱਗਿਆ ਹੈ। 31 ਜਨਵਰੀ ਸ਼ੁੱਕਰਵਾਰ ਨੂੰ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਅਕਾਲ ਚਲਾਣਾ ਹੋ ਗਿਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਐਵਾਰਡ ਨਾਲ ਸਮਾਨਿਤ ਕੀਤਾ ਗਿਆ ਸੀ। ਸਿਰਫ ਇਹੀ ਨਹੀਂ ਉਨ੍ਹਾਂ ਨੂੰ 2004 ‘ਚ ਪਦਮਸ੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ ਪਰ ਦਲੀਪ ਕੌਰ ਨੇ ਵਧ ਰਹੇ ਫਿਰਕੂ ਦੰਗਿਆਂ ਦੇ ਦਬਾਅ ਕਰਕੇ 2015 ‘ਚ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕੀਤਾ ਸੀ।

ਉਨ੍ਹਾਂ ਦੀ ਕਾਫੀ ਸਮੇਂ ਤੋਂ ਸਿਹਤ ਠੀਕ ਨਹੀਂ ਚਲ ਰਹੀ ਸੀ। ਉਨ੍ਹਾਂ ਦਾ ਇਲਾਜ਼ ਮੁਹਾਲੀ ਦੇ ਛੇ ਫੇਸ ਦੇ ਪ੍ਰਾਈਵੇਟ ਹਸਪਤਾਲ ਚ ਚਲ ਰਿਹਾ ਸੀ। ਜਿਨ੍ਹਾਂ ਦਾ ਇਲਾਜ ਦਾ ਖ਼ਰਚ ਪੰਜਾਬ ਸਰਕਾਰ ਨੇ ਚੁੱਕਣ ਦਾ ਐਲਾਨ ਕੀਤਾ ਸੀ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans