Menu

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਉੱਘੀ ਪੰਜਾਬੀ ਲੇਖਿਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ,  31 ਜਨਵਰੀ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਡਾ. ਦਲੀਪ ਕੌਰ ਟਿਵਾਣਾ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਨੇ ਆਪਣੇ ਨਾਵਲਾਂ ਅਤੇ ਲਘੂ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਉਨਾਂ ਨੂੰ ਪਦਮ ਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans