Menu

ਬਰਨਾਲਾ : ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਰਨਾਲਾ, 4 ਫਰਵਰੀ – ਅੱਜ ਸਵੇਰੇ ਬਰਨਾਲਾ ਦੀ ਤਪਾ ਮੰਡੀ ਨੇੜੇ ਇੱਕ ਪਿੰਡ ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਵ ਵਿਆਹੁਤਾ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਜਿਸ ਦਾ ਕਤਲ ਹੋਇਆਉਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਖ਼ਬਰ ਹੈ ਕਿ ਮ੍ਰਿਤਕਾ ਨਵਨੀਤ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਕਿਸੇ ਨੇ ਮ੍ਰਿਤਕਾ ਦਾ ਬੇਰਹਿਮੀ ਨਾਲ ਗਲ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈ।

ਨਵਨੀਤ ਕੌਰ ਦੀ ਲਾਸ਼ ਉਸ ਦੇ ਕਮਰੇ ਚ ਖੂਨ ਨਾਲ ਲਿਬੜੀ ਮਿਲੀ। ਉਸ ਦੇ ਹੱਥਾਂ ਦੀ ਮਹਿੰਦੀ ਵੀ ਅਜੇ ਨਹੀਂ ਉੱਤਰੀ ਸੀ ਜਦੋਂ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਆਪਣੀ ਧੀ ਦੀ ਲਾਸ਼ ਵੇਖਣੀ ਪਈ। ਇਸ ਦੇ ਨਾਲ ਹੀ ਨਵਨੀਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ਤੇ ਆਪਣੀ ਧੀ ਦੇ ਕਤਲ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਨਵਨੀਤ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ।

ਉਧਰਮੌਕੇ ਤੇ ਪਹੁੰਚੀ ਪੁਲਿਸ ਨੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਚ ਲੈ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans