Menu

ਪੁਲਿਸ ਅਧਿਕਾਰੀ ਵੱਲੋਂ ਮਹਿਲਾ SI ਨੂੰ ਗੋਲੀ ਮਾਰਨ ਪਿੱਛੋਂ ਖੁਦਕੁਸ਼ੀ

ਨਵੀਂ ਦਿੱਲੀ, 8 ਫਰਵਰੀ – ਦਿੱਲੀ ਦੇ ਰੋਹਿਨੀ ਈਸਟ ਮੈਟਰੋ ਸਟੇਸ਼ਨ ਦੇ ਨੇੜੇ ਸ਼ੁੱਕਰਵਾਰ ਦੀ ਰਾਤ ਨੂੰ ਦਿੱਲੀ ਪੁਲਿਸ ਦੀ 26 ਸਾਲਾ ਸਬਇੰਸਪੈਕਟਰ ਪ੍ਰੀਤੀ ਅਹਲਾਵਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਮਾਰਨ ਵਾਲਾ 2018 ਬੈਚ ਦਾ ਸਬ ਇੰਸਪੈਕਟਰ ਦੀਪਾਂਸ਼ੂ ਰਾਠੀ ਹੈ। ਦੀਪਾਂਸ਼ੂ ਰਾਠੀਪ੍ਰੀਤੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਉਹ ਇਨਕਾਰ ਕਰ ਰਹੀ ਸੀ। ਪ੍ਰੀਤੀ ਦੇ ਕਤਲ ਤੋਂ ਬਾਅਦ ਦੀਪਾਂਸ਼ੂ ਰਾਠੀ ਨੇ ਸੋਨੀਪਤ ਚ ਜਾ ਖੁਦਕੁਸ਼ੀ ਕਰ ਲਈ। ਉਸ ਦੀ ਕਾਰ ਅਤੇ ਲਾਸ਼ ਦੇਰ ਰਾਤ ਸੋਨੀਪਤ ਚ ਬਰਾਮਦ ਹੋਈ।

ਦੀਪਾਂਸ਼ੂ ਸੋਨੀਪਤ ਦਾ ਵਸਨੀਕ ਸੀ। ਦੱਸ ਦੇਈਏ ਕਿ ਇਹ ਘਟਨਾ ਦਿੱਲੀ ਵਿੱਚ ਚੋਣਾਂ ਤੋਂ ਠੀਕ ਪਹਿਲਾਂ ਵਾਪਰੀ ਹੈ। ਰਤ ਪੁਲਿਸ ਮੁਲਾਜ਼ਮ ਨੂੰ ਦਿੱਲੀ ਦੇ ਪਾਤਰਗੰਜ ਉਦਯੋਗਿਕ ਖੇਤਰ ਦੇ ਪੁਲਿਸ ਥਾਣੇ ਚ ਤਾਇਨਾਤ ਕੀਤਾ ਗਿਆ ਸੀ। ਉਹ ਡਿਟੀ ਤੋਂ ਬਾਅਦ ਰੋਹਿਨੀ ਸਥਿਤ ਆਪਣੇ ਘਰ ਜਾ ਰਹੀ ਸੀ। ਉਸਦਾ ਕਤਲ ਰੋਹਿਨੀ ਈਸਟ ਮੈਟਰੋ ਸਟੇਸ਼ਨ ਨੇੜੇ ਕੀਤਾ ਗਿਆ ਸੀ।

ਜਾਣਕਾਰੀ ਮੁਤਾਬਕ ਗੋਲੀ ਪ੍ਰੀਤੀ ਦੇ ਸਿਰ  ਲੱਗੀ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਹਿਲਾ ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਨੇੜਲੇ ਲਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜ਼ਬਤ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਸਾਰੇ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ ਮਾ.ਰ ਕੇ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ ਮੋਹਾਣਾ ‘ਚ ਦਿਨ ਦਿਹਾੜੇ ਇਕ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39791 posts
  • 0 comments
  • 0 fans