Menu

ਨਿਰਭਯਾ ਗੈਂਗਰੇਪ ਮਾਮਲਾ : ਦੋਸ਼ੀ ਵਿਨੇ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ

ਨਵੀਂ ਦਿੱਲੀ, 14 ਫਰਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਵਿਨੇ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਬੈਂਚ ਨੇ ਕਿਹਾ ਕਿ ਰਾਸ਼ਟਰਪਤੀ ਨੇ ਵਿਨੇ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕਰਨ ਤੋਂ ਪਹਿਲਾਂ ਸਾਰੇ ਪਹਿਲੂਆਂ ਅਤੇ ਦਸਤਾਵੇਜ਼ਾਂ ਦਾ ਅਧਿਐਨ ਕੀਤਾ ਸੀ। ਸੁਪਰੀਮ ਕੋਰਟ ਨੇ ਵਿਨੇ ਦੇ ਮਾਨਸਿਕ ਰੋਗੀ ਹੋਣ ਦੇ ਦਾਅਵੇ ਨੂੰ ਵੀ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ ਵਿਨੇ ਦੀ ਮੈਡੀਕਲ ਰਿਪੋਰਟ ਤਸਦੀਕ ਕਰਦੀ ਹੈ ਕਿ ਉਸ ਦੀ ਮਾਨਸਿਕ ਸਥਿਤੀ ਸਹੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans