Menu

ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ, 19 ਫਰਵਰੀ – ਜੰਮੂ-ਕਸ਼ਮੀਰ  ਦੇ ਪੁਲਵਾਮਾ ਦੇ ਤ੍ਰਾਲ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਦੇਰ ਰਾਤ ਹੋਈ ਮੁਠਭੇੜ ਦੌਰਾਨ ਸੁਰੱਖਿਆਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦੇਣ ਚ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਅੱਤਵਾਦੀਆਂ ਦੇ ਕੋਲ ਭਾਰੀ ਗਿਣਤੀ ਚ ਹਥਿਆਰ ਮੌਜੂਦ ਸੀ ਜਿਸ ਕਾਰਨ ਕਾਫੀ ਸਮੇਂ ਤੱਕ ਅੱਤਵਾਦੀ ਸੁਰੱਖਿਆਬਲਾਂ ਤੇ ਫਾਇਰਿੰਗ ਕਰਦੇ ਰਹੇ।

ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੂੰ ਜਾਣਕਾਰੀ ਹਾਸਿਲ ਹੋਈ ਕਿ ਅੱਤਵਾਦੀ ਲੁੱਕੇ ਹੋਏ ਹਨ ਜਿਸ ਤੋਂ ਬਾਅਦ ਸੁਰੱਖਿਆਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ। ਜਿਸਦੇ ਬਾਅਦ ਤਿੰਨ ਅੱਤਵਾਦੀਆਂ ਨੂੰ ਸੁਰੱਖਿਆਬਲਾਂ ਨੇ ਮਾਰ ਮੁਕਾਇਆ। ਫਿਲਹਾਲ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਕੁਝ ਹੋਰ ਅੱਤਵਾਦੀ ਲੁੱਕੇ ਹੋਏ ਹਨ।

ਸਾਹਮਣੇ ਆਇਆ ਹੈ ਕਿ ਮੁਠਭੇੜ ਦੌਰਾਨ ਮਰੇ ਅੱਤਵਾਦੀਆਂ ਚੋਂ ਦੋ ਅੱਤਵਾਦੀਆਂ ਨੇ ਸ਼੍ਰੀਨਗਰ ’ਚ ਸੀਆਰਪੀਐਫ  ਦੀ ਗੱਡੀ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ ਇਸਦੇ ਬਾਅਦ ਹੋਈ ਮੁਠਭੇੜ ’ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ ਜਦਕਿ ਇਸ ਜਵਾਨ ਸ਼ਹੀਦ ਹੋ ਗਿਆ ਸੀ। ਕਾਬਿਲੇਗੌਰ ਹੈ ਕਿ ਅੱਤਵਾਦੀਆਂ ਨੇ ਸੀਆਰਪੀਐਫ ਦੇ ਕਾਫਲੇ ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ ਜਿਸ ਉੱਤੇ ਤੁਰੰਤ ਹੀ ਜਵਾਨਾਂ ਨੇ ਮੋਰਚਾ ਸੰਭਾਲਿਆ ਸੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans