Menu

ਚੀਨ ‘ਚ ਕੋਰੋਨਾ ਦਾ ਕਹਿਰ ਜਾਰੀ, ਮੌਤ ਦਾ ਅੰਕੜਾ 2000 ਤੋਂ ਪਾਰ

ਵੁਹਾਨ, 19 ਫਰਵਰੀ – ਚੀਨ ‘ਚ ਕੋਰੋਨਾ ਦਾ ਕਹਿਰ ਘਟਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹਰ ਰੋਜ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ।   ਚੀਨ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 2000 ਤੋਂ ਪਾਰ ਪਹੁੰਚ ਚੁੱਕੀ ਹੈ। ਹੁਣ ਸਿਹਤ ਕਰਮਚਾਰੀ ਵੀ ਕੋਰੋਨਾ ਦੀ ਚਪੇਟ ‘ਚ ਆ ਰਹੇ ਹਨ। ਮੰਗਲਵਾਰ ਨੂੰ ਕੋਰੋਨਾ  ਦਾ ਕੇਂਦਰ ਰਹੇ ਵੁਹਾਨ ਵਿੱਚ ਇੱਕ ਵੱਡੇ ਹਸਪਤਾਲ ਦੇ ਡਾਇਰੈਕਟਰ ਦੀ ਕੋਰੋਨਾ ਨਾਲ ਮੌਤ ਹੋ ਗਈ ਲੇਕਿਨ ਰਾਹਤ ਦੀ ਗੱਲ ਹੈ ਕਿ ਰੋਜ ਨਵੇਂ ਕਨਫਰਮ ਕੇਸ ਦੀ ਗਿਣਤੀ ‘ਚ ਕਮੀ ਆਈ ਹੈ। ਖਬਰਾਂ ਅਨੁਸਾਰ ਚੀਨ ਸਰਕਾਰ ਦੀ ਸੂਚਨਾ ਦੇ ਮੁਤਾਬਿਕ ਦੱਸਿਆ ਹੈ ਕਿ ਮੌਤ ਦੀ ਸੰਖਿਆ 2000 ਦੇ ਪਾਰ ਪਹੁੰਚ ਗਈ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans