Menu

ਕਮਲ ਹਸਨ ਦੀ ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

ਚੇਨਈ, 20 ਫਰਵਰੀ – ਸੁਪਰਸਟਾਰ ਕਮਲ ਹਸਨ ਦੀ ਫ਼ਿਲਮ ਇੰਡੀਅਨ 2 ਦੇ ਸੈੱਟ ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਫ਼ਿਲਮ ਦੇ ਤਿੰਨ ਅਸਿਸਟੈਂਟ ਡਾਇਰੈਕਟਰਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ। ਇਹ ਹਾਦਸਾ ਚੇੱਨਈ ਕੋਲ ਈ ਵੀ ਪੀ ਫ਼ਿਲਮ ਸਟੂਡੀਓ ਵਿੱਚ ਵਾਪਰਿਆ।

ਹਾਦਸਾ ਉਸ ਵੇਲੇ ਹੋਇਆ ਜਦੋਂ ਜਿਸ ਕਰੇਨ ਉੱਤੇ ਪੀੜਤ ਬੈਠੇ ਸਨ ਉਹ ਕ੍ਰੈਸ਼ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੇਰ ਰਾਤ ਕਮਲ ਹਸਨ ਵੀ ਮੌਕੇ ਤੇ ਪਹੁੰਚੇ ਤੇ ਜ਼ਖਮੀਆਂ ਦਾ ਹਾਲ ਚਾਲ ਲਿਆ। ਹਾਦਸੇ ਦੇ ਸਮੇਂ ਇਹ ਸੈੱਟ ਤੇ ਮੌਜੂਦ ਸਨ।

ਹਾਦਸੇ ਵਿੱਚ ਮਧੂ (29) (ਡਾਇਰੈਕਟਰ ਸ਼ੰਕਰ ਦੇ ਪਰਸਨਲ ਡਾਇਰੈਕਟਰ), ਕ੍ਰਿਸ਼ਨਾ (34) (ਅਸਿਸਟੈਂਟ ਡਾਇਰੈਕਟਰ) ਤੇ ਸਟਾਫਰ ਚੰਦਰਨ (60) ਦੀ ਮੌਤ ਹੋ ਗਈ। ਇਸ ਫ਼ਿਲਮ ਨੂੰ ਐੱਸ ਸ਼ੰਕਰ ਡਾਇਰੈਕਟ ਕਰ ਰਹੇ ਹਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39883 posts
  • 0 comments
  • 0 fans