Menu

ਦਿੱਲੀ ਹਿੰਸਾ ‘ਤੇ ਹਾਈਕੋਰਟ ਦੀ ਸਖ਼ਤ ਟਿੱਪਣੀ : ਇੱਕ ਹੋਰ 1984 ਨਹੀਂ ਹੋਣ ਦੇਵਾਂਗੇ

ਨਵੀਂ ਦਿੱਲੀ, 26 ਫਰਵਰੀ – ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਹੋ ਰਹੇ ਧਰਨਾ ਪ੍ਰਦਰਸ਼ਨਾਂ ਨੇ ਅਚਾਨਕ ਹਿੰਸਕ ਰੁਖ ਅਖਤਿਆਰ ਕਰ ਲਿਆ ਹੈ। ਇਸ ਤੋਂ ਬਾਅਦ ਬੀਤੇ ਕੁੱਝ ਘੰਟਿਆਂ ਦੌਰਾਨ ਦਿੱਲੀ ਵਿਚ ਜੋ ਕੁੱਝ ਵੀ ਵਾਪਰਿਆ ਹੈ, ਉਸ ਨੇ ਅੱਜ ਤੋਂ 36 ਸਾਲ ਪਹਿਲਾਂ ਦਿੱਲੀ ਦੀਆਂ ਸੜਕਾਂ ‘ਤੇ ਵਾਪਰੇ ਭਿਆਨਕ ਘਟਨਾਕ੍ਰਮ ਦੀ ਯਾਦ ਮੁੜ ਤਾਜ਼ਾ ਕਰ ਦਿਤੀ ਹੈ। ਦਿੱਲੀ ਦੇ ਮੌਜੂਦਾ ਹਾਲਾਤਾਂ ਤੋਂ ਹਰ ਕੋਈ ਫ਼ਿਕਰਮੰਦ ਹੈ।ਇਸੇ ਦੌਰਾਨ ਇਸ ਹਿੰਸਾ ਦਾ ਮਾਮਲੇ ‘ਤੇ ਦਿੱਲੀ ਹਾਈ ਕੋਰਟ ਨੇ ਵੀ ਤਲਖ ਟਿੱਪਣੀ ਕਰਦਿਆਂ ਕਿਹਾ ਹੈ ਕਿ ਦਿੱਲੀ ਵਿਚ ਦੂਸਰਾ 1984 ਨਹੀਂ ਵਾਪਰਨ ਦਿਤਾ ਜਾਵੇਗਾ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਜਿੱਥੇ ਦਿੱਲੀ ਪੁਲਿਸ ਦੀ ਖਿਚਾਈ ਕੀਤੀ ਉਥੇ ਹੀ ਭਾਜਪਾ ਆਗੂਆਂ ਦਾ ਵੀਡੀਓ ਵੀ ਵੇਖਿਆ ਗਿਆ।

ਹਾਈ ਕੋਰਟ ਨੇ ਕਿਹਾ ਕਿ ਜਿੰਨਾ ਛੇਤੀ ਹੋ ਸਕੇ ਸੰਵਿਧਾਨਿਕ ਨੁਮਾਇੰਦਿਆਂ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਹੈ। ਤੁਹਾਨੂੰ ਹਰ ਇਕ ਨੂੰ ਭਰੋਸਾ ਦਿਵਾਉਣਾ ਚਾਹੀਦਾ ਹੈ ਕਿ ਕੋਈ ਜਿੱਥੇ ਵੀ ਹੈ, ਸੁਰੱਖਿਅਤ ਹੈ। ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਹਿੰਸਾ ਤੋਂ ਪੀੜਤਾਂ  ਨੂੰ ਬਣਦਾ ਮੁਆਵਜ਼ਾ ਦੇਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ।ਦਿੱਲੀ ਹਾਈ ਕੋਰਟ ਨੇ ਕਿਹਾ ਕਿ ਅਸੀਂ ਅਜੇ ਵੀ 1984 ਦੇ ਪੀੜਤਾਂ ਨੂੰ ਮਿਲਣ ਵਾਲੇ ਮੁਆਵਜ਼ੇ ਦੇ ਮਾਮਲਿਆਂ ਦਾ ਨਿਪਟਾਰਾ ਕਰ ਰਹੇ ਹਾਂ। ਹੁਣ ਮੁੜ ਅਜਿਹਾ ਨਹੀਂ ਹੋਣਾ ਚਾਹੀਦਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans