Menu

ਦਿੱਲੀ ਹਿੰਸਾ : ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

ਨਵੀਂ ਦਿੱਲੀ, 27 ਫਰਵਰੀ – ਦਿੱਲੀ ਹਿੰਸਾ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਹਿੰਸਾ ‘ਚ ਕਈ ਲੋਕਾਂ ਦੀ ਜਾਨ ਗਈ ਹੈ। ਵੱਡੀ ਗਿਣਤੀ ‘ਚ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ‘ਚ ਉਹ ਉਚਿੱਤ ਕਾਰਵਾਈ ਕਰਨਗੇ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans