Menu

ਦਿੱਲੀ ਹਿੰਸਾ ‘ਤੇ ਅੱਧੀ ਰਾਤ ਨੂੰ ਸੁਣਵਾਈ ਕਰਨ ਵਾਲੇ ਦਿੱਲੀ ਹਾਈਕੋਰਟ ਦੇ ਜਸਟਿਸ ਐਸ ਮੁਰਲੀਧਰ ਦਾ ਤਬਾਦਲਾ

ਨਵੀਂ ਦਿੱਲੀ, 27 ਫਰਵਰੀ – ਦਿੱਲੀ ਹਿੰਸਾ ਨੂੰ ਲੈ ਕੇ ਸੁਣਾਵਾਈ ਦੌਰਾਨ ਦਿੱਲੀ ਪੁਲਿਸ ਨੂੰ ਝਾੜ ਪਾਉਣ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ. ਮੁਰਲੀਧਰ ਦਾ ਟਰਾਂਸਫਰ ਹੋ ਗਿਆ ਹੈ। ਉਨ੍ਹਾਂ ਨੂੰ ਕਨੂੰਨ ਮੰਤਰਾਲੇ ਵਲੋਂ ਗਜਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਐਸ. ਮੁਰਲੀਧਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਤਬਾਦਲਾ ਕਰ ਦਿੱਤਾ ਗਿਆ ਹੈ। ਜੋ ਨੋਟੀਫਿਕੇਸ਼ਨ ਮੁਰਲੀਧਰ ਨੂੰ ਜਾਰੀ ਕੀਤਾ ਗਿਆ ਹੈ ਉਸ ‘ਚ ਕਿਹਾ ਗਿਆ ਹੈ ਕਿ ਸੀਜੇਆਈ ਐਸਏ ਬੋਬੜੇ ਦੀ ਸਲਾਹ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ. ਮੁਰਲੀਧਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਟਰਾਂਸਫਰ ਕੀਤਾ ਹੈ।

ਬੁੱਧਵਾਰ ਨੂੰ ਜਸਟਿਸ ਮੁਰਲੀਧਰ ਤੇ ਜਸਟਿਸ ਤਲਵੰਤ ਸਿੰਘ ਦੀ ਡਿਵਿਜ਼ਨ ਬੈਂਚ ਨੇ ਨਾਰਥ ਇਸਟ ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ਇੰਫੋਰਸਮੈਂਟ ਏਜੰਸੀਆਂ ਵਲੋਂ ਐਕਸ਼ਨ ਲੈਣ ‘ਚ ਦੇਰੀ ‘ਤੇ ਚਿੰਤਾ ਜ਼ਾਹਿਰ ਕੀਤੀ ਸੀ। ਇਸ ਹਿੰਸਾ ‘ਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਰੀਬ 200 ਲੋਕ ਜ਼ਖਮੀ ਹੋ ਗਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans