Menu

ਕੇਜਰੀਵਾਲ ਦਾ ਵੱਡਾ ਐਲਾਨ, ਹਿੰਸਾ ‘ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ

ਨਵੀਂ ਦਿੱਲੀ, 27 ਫਰਵਰੀ – ਬੀਤੇ ਦਿਨੀਂ ਦਿੱਲੀ ਵਿਚ ਵਾਪਰੀ ਭਿਆਨਕ ਹਿੰਸਾ ਨੇ ਰਾਸ਼ਟਰੀ ਰਾਜਧਾਨੀ ਨੂੰ ਬਦਲ ਕੇ ਰੱਖ ਦਿੱਤਾ ਹੈ। ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਹਿੰਸਾ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ ਦਿੱਲੀ ਵਿਚ ਹਿੰਸਾ ਪੀੜਤਾਂ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਦਾ ਖਰਚਾ ਦਿੱਲੀ ਸਰਕਾਰ ਚੁੱਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਸਹਾਇਤਾ ਦੇ ਲਈ ਦਿੱਲੀ ਸਰਕਾਰ ਨੇ ਰਾਹਤ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਅਤੇ ਹਿੰਸਾ ‘ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ 2-2 ਲੱਖ ਰੁਪਏ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੰਗਿਆਂ ‘ਚ ਜਿਨ੍ਹਾਂ ਲੋਕਾਂ ਦੇ ਘਰ ਸੜ ਗਏ ਹਨ ਉਨ੍ਹਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans