Menu

ਪੰਜਾਬ ਬਜਟ 2020: ਰਿਟਾਇਰਮੈਂਟ ਦੀ ਉਮਰ 60 ਤੋਂ 58 ਕੀਤੀ, 6% ਡੀ.ਏ ਐਲਾਨਿਆ

ਚੰਡੀਗੜ, 28 ਫਰਵਰੀ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ੁੱਕਰਵਾਰ ਨੂੰ 1.54 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ ਘਟਾ ਕੇ 58 ਕਰ ਦੇਣਾ ਅਤੇ ਇਕ ਹਫ਼ਤੇ ਦੇ ਅੰਦਰ 6% ਬਕਾਇਆ ਡੀ.ਏ. ਜਾਰੀ ਕਰਨ ਬਾਰੇ ਐਲਾਨ ਕਰ ਦਿੱਤਾ ਹੈ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਰਾਜ ਦਾ ਬਜਟ 2020 ਪੇਸ਼ ਕਰਦਿਆਂ ਵੱਖ ਵੱਖ ਯੋਜਨਾਵਾਂ ‘ਤੇ 1.54 ਲੱਖ ਕਰੋੜ ਰੁਪਏ ਤੱਕ ਦੇ ਪ੍ਰਸਤਾਵਿਤ ਸਰਕਾਰ ਦੇ ਖਰਚੇ ਦਾ ਐਲਾਨ ਕੀਤਾ। ਇਹ ਚੌਥੀ ਵਾਰ ਹੈ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਰਾਜ ਦਾ ਬਜਟ ਪੇਸ਼ ਕੀਤਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans