Menu

ਐਸਐਨ ਸ੍ਰੀਵਾਸਤਵ ਹੋਣਗੇ ਦਿੱਲੀ ਦੇ ਨਵੇਂ ਪੁਲਿਸ ਕਮਿਸ਼ਨਰ

ਨਵੀਂ ਦਿੱਲੀ, 28 ਫਰਵਰੀ – ਐਸਐਨ ਸ੍ਰੀਵਾਸਤਵ ਨੂੰ ਦਿੱਲੀ ਦਾ ਨਵਾਂ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਏਗਾ। ਉਹ ਮੌਜੂਦਾ ਪੁਲਿਸ ਕਮਿਸ਼ਨਰ ਅਮੁੱਲਿਆ ਪਟਨਾਇਕ ਦੀ ਥਾਂ ਲੈਣਗੇ। ਦੱਸ ਦੇਈਏ ਕਿ ਦੋ ਸਾਲ ਪਹਿਲਾਂ ਡੀਜੀ ਐਸਐਨ ਸ੍ਰੀਵਾਸਤਵ ਜੰਮੂਕਸ਼ਮੀਰ ਚ ਸੀ ਤੇ ਘਾਟੀ ਚ ਉਨ੍ਹਾਂ ਨੇ ਆਪ੍ਰੇਸ਼ਨ ਆਲ ਆਉਟ ਵਿੱਚ ਫੌਜ ਦਾ ਸਾਥ ਦਿੱਤਾ ਸੀ।

ਐਸਐਨ ਸ੍ਰੀਵਾਸਤਵ ਏਜੀਐਮਯੂ ਕਾਡਰ ਚ 1985 ਬੈਚ ਦੇ ਅਧਿਕਾਰੀ ਹਨ। ਐਸਐਨ ਸ੍ਰੀਵਾਸਤਵ ਨੂੰ ਦਿੱਲੀ ਪੁਲਿਸ ਚ ਇੱਕ ਉੱਚ ਪ੍ਰੋਫਾਈਲ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਡੀਸੀਪੀ ਹੋਣ ਦੇ ਨਾਤੇ ਉਨ੍ਹਾਂ ਨੇ ਦੱਖਣ ਪੱਛਮੀ ਤੇ ਉੱਤਰੀ ਜ਼ਿਲ੍ਹਿਆਂ ਦਾ ਕਾਰਜਭਾਰ ਸੰਭਾਲ ਲਿਆ। ਉਹ ਦਿੱਲੀ ਪੁਲਿਸ ਦੇ ਟ੍ਰੈਫਿਕ ਵਿਭਾਗ ਵਿੱਚ ਵੀ ਤਾਇਨਾਤ ਰਹੇ ਹਨ। ਸ੍ਰੀਵਾਸਤਵ ਨੇ ਸਿਖਲਾਈ ਸ਼ਾਖਾ ਤੋਂ ਇਲਾਵਾ ਦਿੱਲੀ ਪੁਲਿਸ ਵਿੱਚ ਹੈੱਡ ਕੁਆਰਟਰ ਸ਼ਾਖਾ ਵੀ ਸੰਭਾਲੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans