Menu

ਪੰਜਾਬ ਬਜਟ 2020 – ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਦਾ ਐਲਾਨ

ਚੰਡੀਗੜ, 28 ਫਰਵਰੀ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 2020-2021 ਦਾ ਸਾਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋਹਾਲੀ ਵਿਚ ਬਣ ਰਹੇ ਮੈਡੀਕਲ ਕਾਲਜ ਲਈ 157 ਕਰੋੜ ਅਤੇ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਲਈ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਲਈ 532 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੰਮ ਚਲ ਰਿਹਾ ਹੈ। ਇਸ ਲਈ 810 ਰੁਪਏ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਉਦਯੋਗਾਂ ਨੂੰ ਬਿਜਲੀ ਸਬਸਿਡੀ ਲਈ 2267 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਦਯੋਗਾਂ ਲਈ ਬਿਜਲੀ ਦੀ ਖਪਤ 16.92 ਫੀਸਦੀ ਦਾ ਵਾਧਾ ਹੋਇਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਹਵਾ ਦੀ ਕੁਆਲਿਟੀ ਵਿਚ ਸੁਧਾਰ ਕਰਨ ਲਈ 104 ਅਤੇ 76 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਬੁੱਢਾ ਨਾਲਾ ਲਈ 650 ਕਰੋੜ ਰੁਪਏ ਰੱਖੇ ਗਏ। ਇਸ ਤੋਂ ਇਲਾਵਾ ਲੁਧਿਆਣਾ, ਬਠਿੰਡਾ ਅਤੇ ਰਾਜਪੁਰਾ ਵਿਚ 1000 ਏਕੜ ਵਿਚ ਤਿੰਨ ਉਦਯੋਗਿਕ ਪਾਰਕ ਬਣਾਏ ਜਾਣਗੇ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਆਰਮਡ ਫੋਰਸ ਪੈਰੀਪ੍ਰੇਟੀ ਇੰਸਟੀਚਿਊਟ ਬਣਾਇਆ ਜਾਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans