Menu

ਲੁਧਿਆਣਾ ‘ਚ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ, 9 ਮਾਰਚ – ਚੰਡੀਗੜ੍ਹ ਰੋਡ ਸਥਿਤ ਸਟੇਟ ਬੈਂਕ ਨਗਰ ਦੀ ਗਲੀ ਨੰਬਰ 3 ‘ਚ ਕੱਪੜਿਆਂ ਦੀ ਦੋ ਮੰਜ਼ਿਲਾ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਜਿਨ੍ਹਾਂ ਨੇ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਤਾਂ ਖ਼ਬਰ ਨਹੀਂ ਹੈ ਪਰ ਮਾਲੀ ਨੁਕਸਾਨ ਭਾਰੀ ਮਾਤਰਾ ‘ਚ ਹੋਇਆ ਹੈ।

ਜਾਣਕਾਰੀ ਮੁਤਾਬਿਕ ਅਜੈ ਟੈਕਸਟਾਈਲਸ ਦੇ ਨਾਂ ਤੋਂ ਇਹ ਫੈਕਟਰੀ 24 ਘੰਟੇ ਚੱਲਦੀ ਹੈ। ਸੋਮਵਾਰ ਸਵੇਰੇ ਜਿਵੇਂ ਹੀ ਦੂਜੀ ਸ਼ਿਫਟ ਦੇ ਮੁਲਾਜ਼ਮਾਂ ਨੇ ਗੁਦਾਮ ‘ਚੋਂ ਧੂੰਆ ਨਿਕਲਦਾ ਦੇਖਿਆ ਤਾਂ ਉਨ੍ਹਾਂ ਰੌਲਾ ਪਾ ਦਿੱਤਾ। ਸੂਚਨਾ ਮਿਲਣ ‘ਤੇ ਫੈਕਟਰੀ ਮਾਲਕ ਮੌਕੇ ‘ਤੇ ਪਹੁੰਚੇ।
 ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕੱਟ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans