Menu

ਅੰਮ੍ਰਿਤਸਰ ‘ਚ ਕੋਰੋਨਾਵਾਇਰਸ ਦੇ ਚਾਰ ਮਾਮਲਿਆਂ ਦੀ ਹੋਈ ਪੁਸ਼ਟੀ

ਅੰਮ੍ਰਿਤਸਰ, 9 ਮਾਰਚ – ਹੋਰਨਾਂ ਦੇਸ਼ਾਂ ਤੋਂ ਹੁੰਦਾ ਹੋਇਆ ਕੋਰੋਨਾਵਾਇਰਸ ਪੰਜਾਬ ‘ਚ ਦਾਖਲ ਹੋ ਰਿਹਾ ਹੈ। ਇੱਥੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੰਮ੍ਰਿਤਸਰ ‘ਚ ਕੋਰੋਨਾ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ ‘ਚ ਇਸ ਦੇ ਦੋ ਹੋਰ ਸ਼ੱਕੀ ਮਾਮਲੇ ਸਾਹਮਣੇ ਆਏ ਹਨ।

ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਇਨ੍ਹਾਂ ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਨੂੰ ਆਈਸੋਲੇਸ਼ਨ ਵਾਰਡ ‘ਚ ਦਾਖਲ ਕੀਤਾ ਗਿਆ ਹੈ। ਦੋਨੋਂ ਆਸਟ੍ਰੇਲੀਆ ਦੇ ਨਾਗਰਿਕ ਦੱਸੇ ਜਾ ਰਹੇ ਹਨ।

ਇਨ੍ਹਾਂ ਦੇ ਸੈਂਪਲ ਅੱਜ ਜਾਂਚ ਲਈ ਭੇਜੇ ਜਾਣਗੇ। ਇਸ ਤੋਂ ਪਹਿਲਾਂ ਇਟਲੀ ਤੋਂ ਆਏ ਦੋ ਪੰਜਾਬੀਆਂ ਦੇ ਕੋਰੋਨਾਵਾਇਰਸ ਦੀ ਪੁਸ਼ਟੀ ਹੋ ਚੁਕੀ ਹੈ। ਦੋਨੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਇਲਾਜ ਜਾਰੀ ਹੈ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans