Menu

ਆਸਟ੍ਰੇਲੀਆ ‘ਚ ਵਾਪਰੇ ਸੜਕੀ ਹਾਦਸੇ ‘ਚ ਸਮਾਣਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸਮਾਣਾ, 11 ਮਾਰਚ – ਆਸਟ੍ਰੇਲੀਆ ਵਿਚ ਵਾਪਰੇ ਸੜਕੀ ਹਾਦਸੇ ਵਿਚ ਸਮਾਣਾ ਦੇ ਪਿੰਡ ਨਮਾਦਾ ਦੇ ਸਰਵਨਜੀਤ ਸਿੰਘ ਸਮੇਤ ਉਸ ਦੀ ਪਤਨੀ ਤੇ ਭਤੀਜੇ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਆਸਟ੍ਰੇਲੀਆ ਦੇ ਮੈਲਬਰਨ ਵਿਚ ਵਾਪਰਿਆ। ਸਰਵਨਜੀਤ ਬੀਤੇ ਦਿਨ ਆਪਣੇ ਪਰਿਵਾਰ ਸਮੇਤ ਮੈਲਬੋਰਨ ਦੇ ਪਹਾੜੀ ਇਲਾਕੇ ਵਿਚ ਘੁੰਮਣ ਗਿਆ ਸੀ ਤੇ ਜਦੋਂ ਉਹ ਘਰ ਪਰਤੇ ਰਹੇ ਸਨ ਤਾਂ ਰਾਸਤੇ ਚ ਉਨਾਂ ਦੀ ਕਾਰ ਉਤੇ ਵੱਡਾ ਦਰਖਤ ਡਿੱਗ ਗਿਆ। ਇਸ ਕਾਰਨ ਸਰਵਨਜੀਤ, ਉਸ ਦੀ ਪਤਨੀ ਅਮਨਦੀਪ ਕੌਰ ਤੇ ਭਤੀਜੇ ਪ੍ਰੀਤ ਸਿੰਘ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ। ਜਦੋਂਕਿ ਉਨਾਂ ਦਾ ਬੇਟਾ ਤੇ ਭਰਜਾਈ ਬੁਰੀ ਤਰਾਂ ਜ਼ਖਮੀ ਹੋਏ ਹਨ।

ਦੱਸਣਯੋਗ ਹੈ ਕਿ ਸਰਵਨਜੀਤ ਸਿੰਘ 13 ਸਾਲ ਪਹਿਲਾ ਆਸਟ੍ਰੇਲੀਆ ਗਿਆ ਸੀ। ਮੈਲਬਰਨ ਸ਼ਹਿਰ ਵਿਚ ਵਾਪਰੇ ਇਸ ਦਰਦਨਾਕ ਹਾਦਸੇ ਦੀ ਖਬਰ ਜਿਵੇਂ ਹੀ ਆਸਟ੍ਰੇਲੀਆ ਤੋਂ ਪਿੰਡ  ਪੁੱਜੀ ਤਾਂ ਪੂਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ।ਪਰਿਵਾਰ ਹੁਣ ਇੰਨਾਂ ਦੀਆਂ ਮ੍ਰਿਤਕ ਦੇਹਾਂ ਭਰਾਤ ਲਿਆਉਣ ਦੀ ਮੰਗ ਕਰ ਰਿਹਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans