Menu

ਡਲਹੌਜ਼ੀ ਦਾ ਨਾਂ ਬਦਲ ਕੇ ਸ਼ਹੀਦ ਅਜੀਤ ਸਿੰਘ ਦੇ ਨਾਂ ‘ਤੇ ਰੱਖਣ ਦੀ ਮੰਗ

ਚੰਡੀਗੜ੍ਹ, 11 ਮਾਰਚ – ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਕੈਨੇਡਾ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਕੇਂਦਰ ਸਰਕਾਰ ਅਤੇ ਹਿਮਾਚਲ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਰਹੂਮ ਅੰਗਰੇਜ਼ ਸ਼ਾਸਕ ਲਾਰਡ ਡਲਹੌਜ਼ੀ ਦੇ ਨਾਂ ‘ਤੇ ਵੱਸੇ ਸ਼ਹਿਰ ਡਲਹੌਜ਼ੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਚਾਚਾ ਸ਼ਹੀਦ ਅਜੀਤ ਸਿੰਘ ਦੇ ਨਾਮ ਉੱਤੇ ਰੱਖਿਆ ਜਾਵੇ, ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ਤੇ ਹੋਰਨਾਂ ਵੱਡੇ ਸ਼ਹਿਰਾਂ ਦੇ ਨਾਮ ਰੱਖੇ ਹਨ । ਇਸੇ ਤਰਜ਼ ‘ਤੇ ਡਲਹੌਜ਼ੀ ਦਾ ਨਾਮ ਬਦਲ ਕੇ ਸ਼ਹੀਦ ਅਜੀਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans