Menu

ਯੇਸ ਬੈਂਕ ਸੰਕਟ : ਅੰਬਾਨੀ ਨੂੰ ਸੰਮਨ ਜਾਰੀ

ਨਵੀਂ ਦਿੱਲੀ, 16 ਮਾਰਚ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਏਡੀਏਜੀ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਯੇਸ ਬੈਂਕ ਮਾਮਲੇ ‘ਚ ਸੰਮਨ ਜਾਰੀ ਕੀਤੇ ਹਨ ।ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਨਿਲ ਅੰਬਾਨੀ ਨੂੰ ਯੇਸ ਬੈਂਕ ਸੰਕਟ ਮਾਮਲੇ ਵਿੱਚ ਤਲਬ ਕੀਤਾ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਬੈਂਕ ਪ੍ਰਮੋਟਰ ਰਾਣਾ ਕਪੂਰ ਦੇ ਹਵਾਲਾ ਮਾਮਲਿਆਂ ਦੀ ਜਾਂਚ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅੰਬਾਨੀ ਸਮੇਤ ਕਈ ਹੋਰ ਸਨਅਤਕਾਰਾਂ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਹਾਲ ਹੀ ਵਿਚ ਮੀਡੀਆ ਵਿਚ ਖ਼ਬਰਾਂ ਆਈਆਂ ਸਨ ਕਿ ਅਨਿਲ ਅੰਬਾਨੀ ਯੇਸ ਬੈਂਕ ਦੇ ਸਭ ਤੋਂ ਵੱਡੇ ਡਿਫਾਲਟਰਾਂ ਚੋਂ ਇੱਕ ਹਨ ।  ਭਾਜਪਾ ਨੇਤਾ ਕਿਰੀਟ ਸੋਮਈਆ ਨੇ ਵੀ ਟਵੀਟ ਕੀਤਾ ਸੀ ਕਿ ਅਨਿਲ ਅੰਬਾਨੀ ਸਮੂਹ ਨੇ ਯੈਸ ਬੈਂਕ ਤੋਂ ਲਏ ਗਏ ਕਰਜ਼ੇ ਵਿਚੋਂ 12800 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜ ਸਭਾ ਮੈਂਬਰ ਸੁਭਾਸ਼ ਚੰਦਰ ਦੀ ਮਲਕੀਅਤ ਵਾਲੇ ਐਸਲ ਗਰੁੱਪ ਨੂੰ 8400 ਕਰੋੜ ਰੁਪਏ ਦਾ ਡਿਫਾਲਟਰ ਦੱਸਿਆ।

ਦੂਜੇ ਡਿਫਾਲਟਰਾਂ ਵਿੱਚ ਦੀਵਾਨ ਹਾਊਸਿੰਗ ਨੇ 4,735 ਕਰੋੜ ਰੁਪਏ, ਆਈਐਲ ਐਂਡ ਐਫਐਸ ਨੂੰ 2500 ਕਰੋੜ ਰੁਪਏ ਅਤੇ ਜੈੱਟ ਏਅਰਵੇਜ਼ ਨੂੰ 1100 ਕਰੋੜ ਰੁਪਏ ਸ਼ਾਮਲ ਹਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans