Menu

ਕੋਰੋਨਾ ਵਾਇਰਸ : ਨੈਣਾ ਦੇਵੀ, ਚਿੰਤਪੁਰਨੀ-ਜਵਾਲਾਜੀ ਮੰਦਰਾਂ ਦੇ ਕਪਾਟ ਬੰਦ

ਨਵੀਂ ਦਿੱਲੀ, 17 ਮਾਰਚ – ਕੋਰੋਨਾ ਵਾਇਰਸ ਸਬੰਧੀ ਪੂਰੀ ਦੁਨੀਆ ‘ਚ ਅਲਰਟ ਹੈ। ਇਸ ਨੂੰ ਰੋਕਣ ਲਈ ਹਰ ਮੁਲਕ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਲੋਕਾਂ ਦਾ ਇਕ ਜਗ੍ਹਾ ਜਮ੍ਹਾ ਹੋਣਾ, ਮਾਲਜ਼, ਸਕੂਲ-ਕਾਲਜਾਂ ਤੋਂ ਇਲਾਵਾ ਹੋਰ ਸਾਰੀਆਂ ਜਨਤਕ ਥਾਵਾਂ ਦੀਆਂ ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਲੋਕਾਂ ਨੂੰ ਆਪਣੇ ਘਰਾਂ ‘ਚ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਇਸ ਦੀ ਲਪੇਟ ‘ਚ ਨਾ ਆਉਣ। ਇਸ ਵਾਇਰਸ ਦਾ ਅਸਰ ਦੁਨੀਆ ਭਰ ਦੇ ਧਾਰਮਿਕ ਸਥਾਨਾਂ ਤੇ ਪ੍ਰੋਗਰਾਮ ਵਾਲੀਆਂ ਥਾਵਾਂ ‘ਤੇ ਵੀ ਪਿਆ ਹੈ।
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਮਾਤਾ ਜਵਾਲਾ ਮੁਖੀ ਮਾਤਾ ਬ੍ਰਜੇਸ਼ਵਰੀ ਦੇਵੀ ਮਾਤਾ ਚਾਮੁੰਡਾ ਨੰਦੀਕੇਸ਼ਵਰ ਧਾਮ ਅਤੇ ਦਿਉਟ ਸਿੱਧ ਬਾਬਾ ਬਾਲਕ ਨਾਥ ਸਮੇਤ ਸਾਰੇ ਮੰਦਰਾਂ ਅਤੇ ਧਾਰਮਿਕ ਸਥਾਨਾਂ ਨੂੰ ਅਗਲੇ ਹੁਕਮਾਂ ਤੱਕ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਬੰਦ ਕਰ ਦਿਤਾ ਗਿਆ ਹੈ ਵੱਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਮੁਤਾਬਿਕ ਜਗਰਾਤੇ ਮੰਦਰ ਟਰੱਸਟ ਦਾ ਲੰਗਰ ਵੀ ਬੰਦ ਕਰ ਦਿੱਤਾ ਗਿਆ ਹੈ ਮੰਦਰ ਅਧਿਕਾਰੀ ਹੁਸਨ ਲਾਲ ਨੇ ਦੱਸਿਆ ਕਿ ਕੌਲਾਂ ਵਾਲਾ ਟੋਭਾ ਅਤੇ ਭਾਖੜਾ ਨੰਗਲ ਵੱਲ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਚੈੱਕ ਪੋਸਟ ਬਣਾ ਕੇ ਸ਼ਰਧਾਲੂਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਖੱਜਲ ਖ਼ੁਆਰੀ ਨਾ ਹੋ ਸਕੇ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39899 posts
  • 0 comments
  • 0 fans