Menu

ਭਾਰਤ ‘ਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ, ਮਰੀਜ਼ਾਂ ਦੀ ਗਿਣਤੀ ਹੋਈ 141

ਨਵੀਂ ਦਿੱਲੀ, 18 ਮਾਰਚ – ਦੇਸ਼ ਵਿਚ ਜਾਨਲੇਵਾ ਕੋਰੋਨਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।  ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 141 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ ‘ਚ ਲਗਾਤਾਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਮਹਾਰਾਸ਼ਟਰ ‘ਚ 40 ਲੋਕਾਂ ਨੂੰ ਇਸ ਵਾਇਰਸ ਨੇ ਆਪਣੀ ਚਪੇਟ ‘ਚ ਲੈ ਲਿਆ ਹੈ। ਦੇਸ਼ ਹੁਣ ਤੱਕ 17 ਵਿਦੇਸ਼ੀ ਨਾਗਰਿਕ ਇਸ ਵਾਇਰਸ ਨਾਲ ਸੰਕਰਮਿਤ ਸੀ, ਪਰ ਹੁਣ ਇਹ 22 ਹੋ ਗਏ ਹਨ।

ਸੂਬਿਆਂ ‘ਚ ਮਰੀਜ਼ਾਂ ਦੀ ਗਿਣਤੀ – ਆਂਧਰਾ ਪ੍ਰਦੇਸ਼ – 1, ਦਿੱਲੀ – 10 (ਦੋ ਡਿਸਚਾਰਜ, 1 ਦੀ ਮੌਤ), ਹਰਿਆਣਾ – 14 (ਸਾਰੇ ਵਿਦੇਸ਼ੀ), ਕਰਨਾਟਕ – 9 (ਇਕ ਦੀ ਮੌਤ) , ਕੇਰਲ – 27 (ਦੋ ਵਿਦੇਸ਼ੀ, ਤਿੰਨ ਛੁੱਟੀ), ਮਹਾਰਾਸ਼ਟਰ – 40 (3 ਵਿਦੇਸ਼ੀ, 1 ਮੌਤ), ਓਡੀਸ਼ਾ – 1, ਪੰਜਾਬ -1 , ਰਾਜਸਥਾਨ – 7 (ਦੋ ਵਿਦੇਸ਼ੀ, 3 ਡਿਸਚਾਰਜ) ਤਾਮਿਲਨਾਡੂ – 1, ਤੇਲੰਗਾਨਾ – 5 (1 ਡਿਸਚਾਰਜ), ਜੰਮੂ ਤੇ ਕਸ਼ਮੀਰ – 3, ਲੱਦਾਖ -1, ਉੱਤਰ ਪ੍ਰਦੇਸ਼ – 17 (4 ਡਿਸਚਾਰਜ), ਉਤਰਾਖੰਡ -1    

ਮਹਾਰਾਸ਼ਟਰ ਦੇ ਨਾਸਿਕ ‘ਚ ਅਜਿਹੀਆਂ ਸਥਿਤੀਆਂ ਨੂੰ ਦੇਖਦਿਆਂ ਸੰਕਰਮਣ ਨੂੰ ਰੋਕਣ ਲਈ ਸ਼ਹਿਰ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਇੱਕ ਜਗ੍ਹਾ ਇਕੱਠੇ ਹੋਣ ‘ਤੇ ਰੋਕ ਹੈ। ਐਨਸੀਆਰ ‘ਚ ਕੋਰੋਨਾਵਾਇਰਸ ਨੂੰ ਲੈ ਕੇ ਸੰਸਦੀ ਸਥਾਈ ਕਮੇਟੀ ਦੀ ਬੈਠਕ ਅੱਜ ਹੋਵੇਗੀਪ ਬੈਠਕ ‘ਚ ਸਿਹਤ ਮੰਤਰਾਲੇ ਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans