Menu

ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫ਼ਿਲਮੀ ਸ਼ੂਟਿੰਗ ‘ਤੇ ਪਾਬੰਦੀ

ਬਠਿੰਡਾ, 20 ਮਾਰਚ – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸੇ ਵੀ ਤਰਾਂ ਦੀ ਫ਼ਿਲਮ, ਨਾਟਕ ਆਦਿ ਦੀ ਸੂਟਿੰਗਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ‘ਤੇ ਇਸ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਹਰ ਤਰਾਂ ਦੇ ਖੇਡ ਮੁਕਾਬਲੇ, ਕਾਨਫਰੰਸਾਂ, ਸੱਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਤੇ ਹੋਰ ਜਨਤਕ ਇਕੱਠਾਂ ‘ਤੇ ਪਹਿਲਾਂ ਹੀ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਜਾ ਚੁੱਕੀ ਹੈ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਇਹ ਵੀ ਕਿਹਾ ਕਿ ਇਸ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਸੂਬਾ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਮੂਸਤੈਦ ਹੈ। ਉਨਾਂ ਕਿਹਾ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਵੱਖ-ਵੱਖ ਵਿਭਾਗਾਂ ਦੀ ਸਾਂਝੀ ਕਮੇਟੀਆਂ ਵਲੋਂ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans