Menu

ਅਫ਼ਗਾਨਿਸਤਾਨ: ਕਾਬੁਲ ‘ਚ ਗੁਰਦੁਆਰੇ ‘ਤੇ ਹੋਇਆ ਹਮਲਾ

ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਕੁਝ ਹਮਲਾਵਰਾਂ ਨੇ ਇੱਕ ਗੁਰਦੁਆਰੇ ‘ਤੇ ਹਮਲਾ ਕੀਤਾ ਤੇ ਖ਼ਦਸ਼ਾ ਹੈ ਕਿ ਕੁਝ ਸ਼ਰਧਾਲੂਆਂ ਨੂੰ ਬੰਦੀ ਬਣਾਇਆ ਹੋਇਆ ਹੈ।

ਅਫ਼ਗਾਨਿਸਤਾਨ ਦੀਆਂ ਸਪੈਸ਼ਲ ਫੋਰਸੈਸ ਨੇ ਇਲਾਕੇ ਨੂੰ ਸੀਲ ਕੀਤਾ ਹੋਇਆ ਹੈ ਤੇ ਹਮਲਾਵਰਾਂ ਨਾਲ ਮੁਕਾਬਲਾ ਕਰ ਰਹੀਆਂ ਹਨ।

ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੇ ਧਮਾਕੇ ਅਤੇ ਗੋਲੀਆਂ ਚਲਣ ਦੀਆਂ ਅਵਾਜ਼ਾਂ ਸੁਣੀਆਂ।

ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਅਰਿਆਨ ਨੇ ਖ਼ਬਰ ਏਜੰਸੀ ਏਐਫਪੀ ਨੂੰ ਦੱਸਿਆ ਕਿ ਲੋਕ ਗੁਰਦੁਆਰੇ ਦੇ ਅੰਦਰ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਫ਼ਗਾਨਿਸਤਾਨ ਦੀ ਸਿੱਖ ਐੱਮਪੀ ਅਨਾਰਕਲੀ ਕੌਰ ਹੋਨੀਆਰ ਨੇ ਕਿਹਾ ਕਿ ਲੋਕ ਅੰਦਰ ਛੁਪੇ ਹੋਏ ਹਨ ਤੇ ਉਨ੍ਹਾਂ ਨੇ ਆਪਣੇ ਫੋਨ ਬੰਦ ਕਰ ਲਏ ਹਨ।

ਉਨ੍ਹਾਂ ਨੇ ਕਿਹਾ, “ਮੈਨੂੰ ਬਹੁਤ ਫਿਕਰ ਹੈ। 150 ਦੇ ਕਰੀਬ ਲੋਕ ਅੰਦਰ ਫਸੇ ਹੋਏ ਹਨ। ਕੁਝ ਪਰਿਵਾਰ ਇੱਥੇ ਰਹਿ ਰਹੇ ਹਨ ਤੇ ਪਾਠ ਕਰਨ ਲਈ ਇਕੱਠੇ ਹੁੰਦੇ ਹਨ।”

ਕਿਸੇ ਵੀ ਰਰੁਪ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans