Menu

ਬਠਿੰਡਾ ਕੋਵਿਡ ਫੰਡ ਵਿਚ 7 ਲੱਖ ਰੁਪਏ ਦਾ ਆਇਆ ਸਹਿਯੋਗ

ਬਠਿੰਡਾ, 30 ਮਾਰਚ – ਬਠਿੰਡਾ ਜ਼ਿਲੇ ਵਿਚ ਕੋਵਿਡ 19 ਬਿਮਾਰੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਮੁਹਈਆ ਕਰਵਾਉਣ ਲਈ ਸਥਾਪਿਤ ਫੰਡ ਵਿਚ ਇਕ ਦਿਨ ਵਿਚ 7 ਲੱਖ ਰੁਪਏ ਦਾ ਸਹਿਯੋਗ ਆਇਆ ਹੈ। ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬ੍ਰੀ ਸ੍ਰੀਨਿਵਾਸਨ ਨੇ ਫੰਡ ਵਿਚ ਦਾਨ ਕਰਨ ਵਾਲੇ ਸੱਜਣਾ ਦਾ ਧੰਨਵਾਦ ਕਰਦਿਆਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੁੱਲੇ ਦਿਲ ਨਾਲ ਇਸ ਫੰਡ ਵਿਚ ਸਹਿਯੋਗ ਰਾਸ਼ੀ ਦੇਣ। ਇਸ ਲਈ ਲੋਕ ‘ਬਠਿੰਡਾ ਕੋਵਿਡ ਰਲੀਫ ਫੰਡ’ ਨਾਂਅ ਦੇ ਐਚਡੀਐਫਸੀ ਬੈਂਕ ਦੇ ਖਾਤੇ 50100342803123 ਵਿਚ ਆਪਣਾ ਦਾਨ ਜਮਾਂ ਕਰਵਾ ਸਕਦੇ ਹਨ। ਇਸ ਖਾਤੇ ਨਾਲ ਸਬੰਧਤ ਬ੍ਰਾਂਚ ਦਾ ਆਈ.ਐਫ.ਐਸ.ਸੀ. ਕੋਡ ਐਚਡੀਐਫਸੀ0000187 ਹੈ। ਇਸ ਤੋਂ ਬਿਨਾਂ ਲੋਕ ਰਾਸ਼ਨ ਅਤੇ ਹੋਰ ਸਮਾਨ ਲਈ ਵੀ ਸਹਿਯੋਗ ਕਰ ਰਹੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans