Menu

DRDO ਅਗਲੇ ਹਫਤੇ ਤੋਂ ਹਰ ਰੋਜ਼ 20000 N-99 ਮਾਸਕ ਦਾ ਨਿਰਮਾਣ ਸ਼ੁਰੂ ਕਰੇਗਾ

ਨਵੀਂ ਦਿੱਲੀ, 30 ਮਾਰਚ – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਚ 21 ਦਿਨ ਦਾ ਲਾਕਡਾਊੁਨ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨੂੰ ਅੱਗੇ ਵਧਾਉਣ ਦਾ ਫਿਲਹਾਲ ਕੋਈ ਪਲਾਨ ਨਹੀਂ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਦੁਨੀਆ ਭਰ ਦੇ 203 ਦੇਸ਼ਾਂ ਵਿਚ ਮਰੀਜ਼ਾਂ ਦੀ ਗਿਣਤੀ 6,38,146 ਮਾਮਲੇ ਹੋ ਗਏ ਹਨ ਅਤੇ 30,105 ਮੌਤਾਂ ਹੋ ਗਈਆਂ ਹਨ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਵਿਚ ਵੀ ਵੱਧਦੇ ਹੀ ਜਾ ਰਹੇ ਹਨ। ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਅਜੇ ਤਕ 1024 ਮਾਮਲੇ ਸਾਹਮਣੇ ਆ ਗਏ ਹਨ। ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। 96 ਲੋਕ ਠੀਕ ਹੋ ਗਏ ਹਨ।

ਸਿਹਤ ਮੰਤਰਾਲਾ ਮੁਤਾਬਕ ਰੱਖਿਆ ਅਨੁਸੰਧਾਨ ਅਤੇ ਵਿਕਾਸ ਸੰਗਠਨ ਅਗਲੇ ਹਫ਼ਤੇ ਤੋਂ ਰੋਜ਼ਾਨਾ 20000 ਐਨ 99 ਮਾਸਕ ਦਾ ਨਿਰਮਾਣ ਕਰੇਗਾ। ਘਰੇਲੂ ਨਿਰਮਾਤਾ ਪ੍ਰਤੀ ਦਿਨ 50000 ਐਨ 95 ਮਾਸਕ ਦਾ ਉਤਪਾਦਨ ਕਰ ਰਹੇ ਹਨ। ਅਗਲੇ ਹਫ਼ਤੇ ਤੋਂ ਹਰ ਰੋਜ਼ ਇਕ ਲੱਖ ਤਕ ਉਤਪਾਦਨ ਦੀ ਉਮੀਦ ਹੈ। ਭਾਰਤ ਦੇ ਹਸਪਤਾਲਾਂ ਵਿਚ ਸਟਾਕ ਵਿਚ 11.95 ਲੱਖ ਐਨ 95 ਮਾਸਕ ਹੈ।

ਪਿਛਲੇ 2 ਦਿਨਾਂ ਦੌਰਾਨ 4 ਲੱਖ ਵਧੇਰੇ ਮਾਸਕ ਵੰਡੇ ਗਏ ਸਨ ਅਤੇ ਅੱਜ 1.40 ਲੱਖ ਵੰਡੇ ਗਏ ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans