Menu

ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 1637, 38 ਮੌਤਾਂ

ਨਵੀਂ ਦਿੱਲੀ,1 ਅਪ੍ਰੈਲ –  ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਭਾਰਤ ‘ਚ ਹੁਣ ਤਕ ਕੋਰੋਨਾ ਵਾਇਰਸ  ਦੇ 1637 ਮਾਮਲੇ ਸਾਹਮਣੇ ਆ ਗਏ ਹਨ। ਪਿਛਲੇ 12 ਘੰਟਿਆਂ ‘ਚ 24 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿ ਚੋਂ 132 ਲੋਕ ਠੀਕ ਹੋ ਗਏ ਹਨ ਤੇ 38 ਦੀ ਹੋਣ ਤਕ ਮੌਤ ਹੋ ਚੁੱਕੀ ਹੈ। ਬਿਹਾਰ ‘ਚ ਅੱਜ ਸਵੇਰ ਤਕ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬਾ ਸਰਕਾਰ ਨੇ 18 ਮਾਰਚ ਤੋਂ ਬਾਅਦ ਵਿਦੇਸ਼ ਤੋਂ ਪਰਤੇ ਲੋਕਾਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਈ ਲੋਕਾਂ ‘ਚ ਕੋਰੋਨਾ ਦੇ ਲੱਛਣ ਨਾ ਹੋਣ ਤੋਂ ਬਾਅਦ ਵੀ ਟੈਸਟ ਪੌਜ਼ਿਟਿਵ ਆਈ ਹੈ। ਇਸ ਦੀ ਜਾਣਕਾਰੀ ਬਿਹਾਰ ਸਿਹਤ ਵਿਭਾਗ ਦੇ ਚੀਫ ਸਕੱਤਰ ਸੰਜੈ ਕੁਮਾਰ ਨੇ ਦਿੱਤੀ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans