Menu

ਗੀਤਕਾਰ ਗੁਰਨਾਮ ਗਾਮਾ ਦਾ ਦੇਹਾਂਤ

ਫਿਰੋਜ਼ਪੁਰ 13 ਅਪ੍ਰੈਲ – “ਐਨਾ ਤੈਨੂੰ ਪਿਆਰ ਕਰਾਂ,  ਡਰਾਮਾ – ਡਰਾਮਾ ਸਭ ਡਰਾਮਾ, ਕਿਵੇਂ ਚਿਣ ਦੈਂ ਸੋਹਣਿਆ, ਤੈਨੂੰ ਯਾਦ ਤੇ ਕਰਾਂ ਜੇ ਕਦੇ ਭੁੱਲਿਆ ਹੋਵਾਂ, ਕਲਯੁੱਗ ਹੈ ਕਲਯੁਗ, ਵਰਗੇ ਸੈਂਕੜੇ ਹਿੱਟ ਗੀਤਾਂ ਦੇ ਰਚਿਤਾ ਪ੍ਰਸਿੱਧ ਗੀਤਕਾਰ ਗੁਰਨਾਮ ਗਾਮਾ ਅੱਜ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ।

ਪੰਜਾਬੀ ਇੰਡਸਟਰੀ ਵਿੱਚ ਲਗਾਤਾਰ ਸੁਪਰਹਿੱਟ ਲਿਖਣ ਵਾਲੇ ਗੁਰਨਾਮ ਗਾਮਾ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ, ਉਹਨਾਂ ਨੂੰ ਲੀਵਰ ਦੀ ਸਮੱਸਿਆ ਸੀ ਅਤੇ ਕਈ ਸਾਲਾਂ ਤੋਂ ਸਿਹਤਯਾਬ ਨਹੀਂ ਹੋ ਰਹੇ ਸਨ। ਪਰ ਆਖ਼ਿਰ ਜ਼ਿੰਦਗੀ ਦੁ ਜੰਗ ਹਾਰ ਗਏ ਅਤੇ ਫਾਨੀ ਸੰਸਾਰ ਨੂੰ  ਅਲਵਿਦਾ ਆਖ ਗਏ।

ਗੁਰਨਾਮ ਗਾਮਾ ਨੂੰ ਬਲਕਾਰ ਸਿੱਧੂ, ਨਛੱਤਰ ਗਿੱਲ, ਇੰਦਰਜੀਤ ਨਿੱਕੂ, ਜਸਪਿੰਦਰ ਨਰੂਲਾ, ਅਮਰਿੰਦਰ ਗਿੱਲ ਵਰਗੇ ਲਗਭਗ ਹਰੇਕ ਗਾਇਕ ਨੇ ਗਾਇਆ ਹੈ। ਉਹਨਾਂ ਦਾ ਆਪਣਾ ਪਿੰਡ ਧੂੜਕੋਟ ਹੈ ਪਰ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਸਮੇਤ ਨਿਹਾਲ ਸਿੰਘ ਵਾਲਾ ਵਿਖੇ  ਰਹਿ ਰਹੇ ਸਨ। ਉਹਨਾਂ ਛੋਟੇ ਭਰਾ ਸ਼ਹਿਬਾਜ਼ ਵੀ ਪੰਜਾਬ ਦੇ ਪ੍ਰਸਿੱਧ ਗੀਤਕਾਰ ਹਨ। ਗੁਰਨਾਮ ਗਾਮਾ ਆਪਣੇ ਪਿੱਛੇ ਪਰਿਵਾਰ ਵਿੱਚ ਛੋਟੇ ਛੋਟੇ ਬੱਚੇ ਅਤੇ ਮਾਂ ਬਾਪ ਨੂੰ ਛੱਡ ਗਏ ਹਨ । ਗੁਰਨਾਮ ਗਾਮਾ ਦੀ ਬੇਵਕਤੀ ਮੌਤ ‘ਤੇ ਪੰਜਾਬ ਗਾਇਕਾਂ, ਗੀਤਕਾਰਾਂ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans