Menu

ਸੜਕ ਹਾਦਸੇ ‘ਚ ਨਵ ਵਿਆਹੇ ਜੋੜੇ ਸਮੇਤ 5 ਜ਼ਖ਼ਮੀ

ਮਾਹਿਲਪੁਰ 16 ਅਪ੍ਰੈਲ – ਮਾਹਿਲਪੁਰ ਸ਼ਹਿਰ ‘ਚ ਵਿਆਹ ਕਰਵਾ ਕੇ ਘਰ ਨੂੰ ਪਰਤ ਰਿਹਾ ਲਾੜਾ, ਉਸ ਦੀ ਨਵ ਵਿਆਹੀ ਪਤਨੀ ਸਮੇਤ 5 ਵਿਅਕਤੀ ਵਾਪਰੇ ਸੜਕ ਹਾਦਸੇ ‘ਚ ਜ਼ਖਮੀ ਹੋ ਗਏ। ਸਾਰਿਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿੱਥੇ ਲਾੜੇ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ। ਮਾਹਿਲਪੁਰ ਪੁਲਿਸ ਨੇ ਵਾਹਨ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾੜਾ ਗੁਰਦਾਸਪੁਰ ਤੋਂ ਭਾਖੜਾ ਨੰਗਲ ਵਿਆਉਣ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans