Menu

ਬਠਿੰਡਾ ਵਿਚ ਬਾਹਰੋਂ ਆਉਣ ਵਾਲਿਆਂ ਨੂੰ 15 ਦਿਨ ਲਈ ਰਹਿਣਾ ਪਵੇਗਾ ਇਕਾਂਤਵਾਸ

 ਬਠਿੰਡਾ, 22 ਅਪ੍ਰੈਲ (ਗੁਰਜੀਤ) – ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਬੀ ਸ੍ਰੀ ਨਿਵਾਸਨ ਨੇ ਹੁਕਮ ਜਾਰੀ ਕੀਤਾ ਹੈ ਕਿ ਜੋ ਲੋਕ ਜਿ਼ਲ੍ਹੇ ਦੇ ਬਾਹਰ ਤੋਂ ਆ ਰਹੇ ਹਨ ਉਨ੍ਹਾਂ ਨੂੰ ਕੇਵਲ ਈ ਪਾਸ ਦੇ ਅਧਾਰ ਤੇ ਹੀ ਜਿ਼ਲ੍ਹੇ ਵਿਚ ਦਾਖਲ ਹੋਣ ਦਿੱਤਾ ਜਾਵੇਗਾ ਅਤੇ ਜੋ ਲੋਕ ਈ ਪਾਸ ਨਾਲ ਜਿ਼ਲ੍ਹੇ ਦੇ ਬਾਹਰ ਤੋਂ ਆਉਣਗੇ ਉਨ੍ਹਾਂ ਨੂੰ 15 ਦਿਨ ਲਈ ਆਪਣੇ ਘਰ ਵਿਚ ਹੀ ਇਕਾਂਤਵਾਸ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਲੋਕਾਂ ਦੀ ਸਿਹਤ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ ਇਸ ਲਈ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਇਸ ਲਈ ਸਹਿਯੋਗ ਦੀ ਅਪੀਲ ਕੀਤੀ ਤਾਂ ਜ਼ੋ ਜਿ਼ਲ੍ਹੇ ਨੂੰ ਕਰੋਨਾ ਤੋਂ ਮੁਕਤ ਰੱਖਿਆ ਜਾ ਸਕੇ। ਉਨ੍ਹਾਂ ਨੇ ਇਸ ਸਬੰਧੀ ਸਮੂਹ ਵਿਸੇਸ਼ ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਇਲਾਕੇ ਵਿਚ ਇੰਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।

          ਇਸ ਤੋਂ ਬਿਨ੍ਹਾਂ ਜਿ਼ਲ੍ਹਾ ਮੈਜਿਸਟ੍ਰੇਟ ਨੇ ਕਰਫਿਊ ਵਿਚ ਸਹਿਯੋਗ ਲਈ ਜਿ਼ਲ੍ਹਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸੇ ਤਰਾਂ ਸਵੈ ਜਾਬਤੇ ਨਾਲ ਕਰਫਿਊ ਦਾ ਪਾਲਣ ਕਰਦੇ ਰਹਿਣ ਤਾਂ ਜ਼ੋ ਜਿ਼ਲ੍ਹੇ ਵਿਚ ਕਰੋਨਾ ਦਾ ਦਾਖਲਾ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨ ਦੇ ਨਾਲ ਨਾਲ ਜਰੂਰੀ ਵਸਤਾਂ ਦੀ ਸਪਲਾਈ ਵੀ ਯਕੀਨੀ ਬਣਾਈ ਜਾ ਰਹੀ ਹੈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans