Menu

ਕਿੱਥੋਂ ਤੇ ਕਿਵੇਂ ਫੈਲਿਆ ਕੋਵਿੱਡ -19..? ਅਮਰੀਕੀ ਏਜੰਸੀਆਂ ਕਰਨਗੀਆਂ ਪਰਦਾ ਫਾਸ਼..!

ਅਮਰੀਕਾ , 1 ਮਈ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਅਮਰੀਕੀ ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਆਖਿਆ ਕਿ ਕੋਰੋਨਾਵਾਇਰਸ ਮਨੁੱਖ ਦੁਆਰਾ ਬਣਾਇਆ ਜਾਂ ਜੈਨੇਟਿਕ ਰੂਪ ਤੋਂ ਸੰਸ਼ੋਧਿਤ ਨਹੀਂ ਹੈ। ਉਨ੍ਹਾਂ ਆਖਿਆ ਕਿ ਉਹ ਪਤਾ ਲਗਾਉਣ ਲਈ ਕੰਮ ਕਰਨਗੇ ਕਿ ਕੋਵਿਡ-19 ਵਾਇਰਸ ਕਿਸੇ ਇਨਫੈਕਟਡ ਜਾਨਵਰ ਦੇ ਸੰਪਰਕ ਵਿਚ ਆਉਣ ਤੋਂ ਫੈਲਿਆ ਜਾ ਚੀਨ ਦੀ ਕਿਸੇ ਲੈਬ ਵਿਚ ਦੁਰਘਟਨਾ ਕਾਰਨ ਇਹ ਸ਼ੁਰੂ ਹੋਇਆ
ਉਥੇ ਹੀ ਰਾਸ਼ਟਰੀ ਖੁਫੀਆ ਨਿਦੇਸ਼ਕ ਦੇ ਦਫਤਰ ਨੇ ਇਕ ਬਿਆਨ ਵਿਚ ਆਖਿਆ ਕਿ ਖੁਫੀਆ ਏਜੰਸੀਆਂ ਵੀ ਇਸ ਵਿਆਪਕ ਵਿਗਿਆਨਕ ਸਹਿਮਤੀ ਨਾਲ ਸਬੰਧ ਰੱਖਦਾ ਹੈ ਕਿ ਕੋਵਿਡ-19 ਵਾਇਰਸ ਮਨੁੱਖ ਵੱਲੋਂ ਜਾਂ ਜੈਨੇਟਿਕ ਰੂਪ ਤੋਂ ਸੰਸ਼ੋਧਿਤ ਕੀਤਾ ਗਿਆ ਹੈ। ਇਸ ਵਾਇਰਸ ਨੇ ਅਮਰੀਕਾ ਵਿਚ ਕਹਿਰ ਮਚਾ ਰੱਖਿਆ ਹੈ, ਜਿਥੇ 10 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 60 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1.5 ਲੱਖ ਲੋਕਾਂ ਨੂੰ ਰੀ-ਕਵਰ ਵੀ ਕੀਤਾ ਜਾ ਚੁੱਕਿਆ ਹੈ। ਪੂਰੀ ਦੁਨੀਆ ਵਿਚ ਕੋਰੋਨਾ ਦੇ ਹੁਣ ਤੱਕ 32 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚੋਂ 2.3 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਲੱਖ ਤੋਂ ਜ਼ਿਆਦਾ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans