Menu

ਜੋ ਬਾਈਡੇਨ ਨੇ ਯੌਨ ਸ਼ੋਸ਼ਣ ਦੇ ਦੋਸ਼ਾਂ ਨੂੰ ਸ਼ੁੱਕਰਵਾਰ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ

ਵਾਸਿੰਗਟਨ , 2 ਮਈ(ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਬਣਨ ਦੀ ਦਾਅਵੇਦਾਰੀ ਵਿਚ ਅੱਗੇ ਚੱਲ ਰਹੇ ਜੋ ਬਾਈਡੇਨ ਨੇ ਸੈਨੇਟ ਦੀ ਇਕ ਸਾਬਕਾ ਕਰਮਚਾਰੀ ਵਲੋਂ ਉਹਨਾਂ ‘ਤੇ ਲਗਾਏ ਗਏ ਯੌਨ ਸ਼ੋਸ਼ਣ ਦੇ ਦੋਸ਼ਾਂ ਨੂੰ ਸ਼ੁੱਕਰਵਾਰ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ।
ਬਾਈਡੇਨ ਨੇ ਆਪਣੇ ‘ਤੇ ਲੱਗੇ ਯੌਨ ਸ਼ੋਸ਼ਣ ਦੇ ਦੋਸ਼ਾਂ ‘ਤੇ ਪਹਿਲੀ ਵਾਰ ਜਨਤਕ ਤੌਰ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਨੈਸ਼ਨਲ ਆਰਕਈਵ ਨੂੰ ਇਹ ਪਤਾ ਲਾਉਣ ਲਈ ਕਹਿਣਗੇ ਕਿ ਕੀ ਰਿਕਾਰਡ ਵਿਚ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਦਰਜ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ‘ਤੇ ਲਾਏ ਗਏ ਦੋਸ਼ ਸਹੀ ਨਹੀਂ ਹਨ। ਉਹਨਾਂ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਇਕ ਮਹਿਲਾ ਨੇ ਬਾਈਡੇਨ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਇਹ ਘਟਨਾ ਕੈਪੀਟਲ ਹਿੱਲ ਦੀ ਬੇਸਮੈਂਟ ਵਿਚ 1993 ਵਿਚ ਬਾਈਡੇਨ ਦੇ ਕਾਰਜਕਾਲ ਵਿਚ ਹੋਈ ਸੀ ਤੇ ਇਹ ਉਹਨੀਂ ਦਿਨੀਂ ਉਥੇ ਕੰਮ ਕਰਦੀ ਸੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans