Menu

ਕਬੱਡੀ ਖਿਡਾਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ASI ਸਾਥੀ ਸਣੇ ਗ੍ਰਿਫ਼ਤਾਰ

ਕਪੂਰਥਲਾ, 8 ਮਈ – ਬੀਤੀ ਦੇਰ ਰਾਤ ਕਪੂਰਥਲਾ ਦੇ ਪਿੰਡ ਲੱਖਣਕੇ ਪੱਡਾ ਵਿਖੇ ਮੇਨ ਚੌਕ ‘ਚ ਇਕ ਪੁਲਿਸ ਮੁਲਾਜ਼ਮ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਉਸ ਦੇ ਦੋਸਤ ਦੇ ਵੀ ਗੋਲ਼ੀ ਲੱਗੀ ਹੈ। ਪੁਲਿਸ ਨੇ ASI ਤੇ ਉਸ ਦਾ ਸਾਥੀ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਵਾਰਦਾਤ ਵਿਚ ਵਰਤੀ ਗਈ ਸਰਵਿਸ ਰਿਵਾਲਵਰ ਵੀ ਬਰਾਮਦ ਕਰ ਲਈ ਗਈ ਹੈ। ਕਬੱਡੀ ਖਿਡਾਰੀ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਵਾਲੇ ਪੰਜਾਬ ਪੁਲਿਸ ਦੇ ਇਸ ਏਐੱਸਆਈ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਏਐੱਸਆਈ ਪਰਮਜੀਤ ਸਿੰਘ ਢਿਲਵਾਂ ਥਾਣੇ ‘ਚ ਤਾਇਨਾਤ ਸੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans