Menu

ਡਾ. ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 12 ਮਈ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਵਿਚੋਂ ਮੰਗਲਵਾਰ ਦੁਪਹਿਰ ਨੂੰ ਛੁੱਟੀ ਮਿਲ ਗਈ ਹੈ। ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਉਹ ਐਤਵਾਰ ਸ਼ਾਮ ਨੂੰ ਏਮਜ਼ ਦੇ ਆਈਸੀਯੂ ਵਿਚ ਭਰਤੀ ਹੋਏ ਸਨ।
ਕਾਰਡਿਓਲਾਜੀ ਦੇ ਸੀਨੀਅਰ ਡਾਕਟਰ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਏਮਜ਼ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਕਈ ਤਰ੍ਹਾਂ ਦੀ ਜਾਂਚ ਕੀਤੀ ਗਈ ਹੈ। ਦਿਲ ਦੇ ਰੋਗਾਂ ਦੇ ਮਾਹਿਰਾਂ ਦੀ ਅਗਵਾਈ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਕੋਰੋਨਾ ਦੀ ਜਾਂਚ ਵੀ ਕਰਵਾਈ ਗਈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਉਨ੍ਹਾਂ ਨੂੰ ਰਾਤ 8.45 ਵਜੇ ਕਾਰਡੀਅਕ ਸੈਂਟਰ ‘ਚ ਭਰਤੀ ਕੀਤਾ ਗਿਆ ਸੀ। ਏਮਜ਼ ਦੇ ਡਾਕਟਰ ਕਹਿੰਦੇ ਹਨ ਕਿ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਸੀ। ਇਸ ਕਾਰਨ ਉਨ੍ਹਾਂ ਦੀ ਕੋਵਿਡ ਦੀ ਜਾਂਚ ਕਰਵਾਈ ਗਈ ਪਰ ਹੁਣ ਉਨ੍ਹਾਂ ਨੂੰ ਬੁਖਾਰ ਨਹੀਂ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans