Menu

ਫਾਜਿਲਕਾ ਦੇ ਸਰਹੱਦੀ ਇਲਾਕਿਆਂ ਵਿੱਚ ਟਿੱਡੀ ਦਲ ਦਾ ਵੱਡਾ ਹਮਲਾ

ਫਾਜ਼ਿਲਕਾ, 15 ਮਈ (ਸੁਰਿੰਦਰਜੀਤ ਸਿੰਘ)- ਟਿੱਡੀ ਦਲ ਪੰਜਾਬ ਵਿੱਚ ਪਿਛਲੇ 3 ਮਹੀਨਿਆਂ ਤੋਂ ਘਰ ਕਰ ਚੁੱਕਿਆ ਹੈ ਅਤੇ ਹੁਣ ਟਿੱਡੀ ਦਲ ਨੇ ਕਿਸਾਨਾਂ ਦੇ ਕਿੰਨੂਆ ਦੇ ਬਾਗਾਂ ਅਤੇ ਨਰਮਾ – ਕਪਾਹ ਦੀ ਖੇਤੀ ਕਰਣ ਵਾਲੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ । ਰਾਜਸਥਾਨ ਤੋਂ ਹੁੰਦੇ ਹੋਏ ਪੰਜਾਬ ਵਿੱਚ ਟਿੱਡੀਆਂ ਨੇ ਵੱਡਾ ਹਮਲਾ ਕੀਤਾ ਹੈ ਜਿਸਦੇ ਚਲਦੇਆ ਜਿਲਾ ਫਾਜਿਲਕਾ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਰਾਤ ਭਰ ਮਿਹਨਤ ਕਰਕੇ ਇਨ੍ਹਾਂ ਨੂੰ ਖਤਮ ਕਰਣ ਵਿੱਚ ਸਫਲਤਾ ਹਾਸਲ ਕੀਤੀ ਹੈ ।

ਕਾਂਗਰਸੀ ਨੇਤਾ ਸੰਦੀਪ ਜਾਖੜ ਨੇ ਜਿਲਾ ਫਾਜਿਲਕਾ ਦੇ ਪਿੰਡ ਦੀਵਾਨ ਖੇੜਾ ਵਿੱਚ ਕਿਸਾਨਾਂ  ਦੇ ਨਾਲ ਖੇਤਾਂ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਹਜਾਰਾਂ ਦੀ ਗਿਣਤੀ ਵਿੱਚ ਟਿੱਡੀਆਂ ਦੇ ਮਾਰੇ ਜਾਣ ਦੀ ਗੱਲ ਕਰਦੇ ਹੋਏ ਕਿਹਾ ਕਿ ਟਿੱਡੀ ਦਲ ਤੋਂ ਕਿਸਾਨ ਘਬਰਾਉਣ ਨਾ ਅਤੇ ਜਦੋਂ ਇਹ ਟਿੱਡੀਆਂ ਦਰੱਖਤਾਂ  ਉੱਤੇ ਆਕੇ ਬੈਠ ਜਾਣ ਤਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਤ ਕੀਤਾ ਜਾਵੇ ਜਿਸ ਨਾਲ ਇਨ੍ਹਾਂ ਦਾ ਖਾਤਮਾ ਹੋ ਸਕੇ ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਪਾਣੀ ਦੀਆਂ ਟੰਕੀਆਂ ਭਰਕੇ ਰੱਖਣ ਅਤੇ ਟਰੈਕਟਰਾਂ ਦੀ ਸਹਾਇਤਾ ਦੇਣ ਜਿਸਦੇ ਨਾਲ ਇਨ੍ਹਾਂ ਨੂੰ ਤੁਰੰਤ ਖਤਮ ਕਰਣ ਵਿੱਚ ਸਫਲਤਾ ਹਾਸਲ ਹੋ ਸਕੇ

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans