Menu

ਅਮਫਾਨ ਤੂਫਾਨ : ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ

ਨਵੀਂ ਦਿੱਲੀ, 21 ਮਈ – ਚੱਕਰਵਾਤ ਅਮਫਾਨ ਤੋਂ ਪੱਛਮੀ ਬੰਗਾਲ ‘ਚ ਹੋਏ ਭਾਰੀ ਤਬਾਹੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਨ ਤੇ ਪੱਛਮੀ ਬੰਗਾਲ ਸਰਕਾਰ ਨਾਲ ਵੀ ਗੱਲ ਕਰ ਰਹੇ ਹਨ। ਪ੍ਰਭਾਵਿਤਾਂ ਦੀ ਮਦਦ ਕਰਨ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਪੀਐੱਮ ਮੋਦੀ ਨੇ ਕਿਹਾ ਕਿ ਚੱਕਰਵਾਤ ਕਾਰਨ ਪੱਛਮੀ ਬੰਗਾਲ ‘ਚ ਹੋਈ ਤਬਾਹੀ ਦਾ ਦ੍ਰਿਸ਼ ਉਨ੍ਹਾਂ ਨੇ ਦੇਖਿਆ ਹੈ। ਇਸ ਚੁਣੌਤੀਪੂਰਨ ਸਮੇਂ ‘ਚ, ਪੂਰਾ ਦੇਸ਼ ਪੱਛਮੀ ਬੰਗਾਲ ਨਾਲ ਇਕਜੁਟਤਾ ‘ਚ ਖੜ੍ਹਾ ਹੈ। ਸੂਬੇ ਦੇ ਲੋਕਾਂ ਦੀ ਭਲਾਈ ਲਈ ਭਗਵਾਨ ਤੋਂ ਪ੍ਰਾਰਥਨਾ ਹੈ। ਹਾਲਾਤ ਨੂੰ ਠੀਕ ਕਰਨ ਦੀ ਕੋਸ਼ਿਸ਼ ਜਾਰੀ ਹੈ।’
 ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘ਪੀਐੱਮ ਨਰਿੰਦਰ ਮੋਦੀ ਦੀ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਲਈ ਵਚਨਬੱਧ ਹੈ। ਐੱਨਡੀਆਰਐੱਫ ਦੀਆਂ ਟੀਮਾਂ ਪਹਿਲਾਂ ਤੋਂ ਹੀ ਲੋਕਾਂ ਦੀ ਮਦਦ ਲਈ ਉੱਥੇ ਮੌਜੂਦ ਹੈ। ਮੈਂ ਪੱਛਮੀ ਬੰਗਾਲ ਤੇ ਓਡੀਸ਼ਾ ਦੇ ਲੋਕਾਂ ਤੋਂ ਬੇਨਤੀ ਕਰਦਾ ਹਾਂ ਕਿ ਉਹ ਘਰਾਂ ‘ਚ ਰਹਿਣ ਤੇ ਨਿਰਦੇਸ਼ਾਂ ਦਾ ਪਾਲਣ ਕਰਨ।’
ਅਮਿਤ ਸ਼ਾਹ ਨੇ ਕਿਹਾ ਕਿ, ‘ਚੱਕਰਵਾਤ ਅਮਫਾਨ ਤੇ ਕਰੀਬ ਨਾਲ ਨਜ਼ਰ ਬਣਾਏ ਹੋਏ ਹਨ ਤੇ ਸਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ‘ਚ ਹਨ। ਮੈਂ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵੀ ਗੱਲ ਕੀਤੀ ਹੈ ਤੇ ਚੱਕਰਵਾਤ ਕਾਰਨ ਪੈਦਾ ਹੋਈ ਸਥਿਤੀ ‘ਤੇ ਤੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans