Menu

ਜ਼ੂਮ ਐਪ ਬੈਨ ਕਰਨ ਵਾਲੀ ਮੰਗ ‘ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 22 ਮਈ – ਸੁਪਰੀਮ ਕੋਰਟ ਨੇ ਜ਼ੂਮ ਐਪ ‘ਤੇ ਰੋਕ ਲਾਉਣ ਦੀ ਮੰਗ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ। ਦੱਸ ਦੇਈਏ ਇਕ ਜਨਹਿੱਤ ਪਟੀਸ਼ਨ ਵਿਚ ਜ਼ੂਮ ਐਪ ਦੀ ਵਰਤੋਂ ‘ਤੇ ਸਵਾਲ ਚੁੱਕਦੇ ਹੋਏ ਉਸ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਜਿਥੇ ਹੁਣ ਇਸ ਨੂੰ ਲੈ ਕੇ ਕੋਰਟ ਨੇ ਸਰਕਾਰ ਨੂੰ ਜਵਾਬ ਤਲਬ ਕਰਨ ਲਈ ਕਿਹਾ ਹੈ। ਬੁੱਧਵਾਰ ਨੂੰ ਦਾਇਰ ਕੀਤੀ ਗਈ ਵੀਡੀਓ ਕਾਲਿੰਗ ਐਪ ਜ਼ੂਮ ‘ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਵਿਚ ਨਿੱਜਤਾ ਦੇ ਅਧਿਕਾਰ ਖੋਹਣ ਦਾ ਦੋਸ਼ ਲਾਇਆ ਹੈ।

ਪਟੀਸ਼ਨ ਵਿਚ ਨਿੱਜਤਾ ਦੇ ਅਧਿਕਾਰ ਦਾ ਹਵਾਲਾ ਦਿੰਦੇ ਹੋਏ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨੂੰ ਇਸ ਐਪ ‘ਤੇ ਉਦੋਂ ਤਕ ਰੋਕ ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਦੋਂ ਤਕ ਕਿ ਕੋਈ ਉਚਿਤ ਕਾਨੂੰਨ ਨਹੀਂ ਬਣ ਜਾਂਦਾ। ਦਿੱਲੀ ਵਾਸੀ ਹਰਸ਼ ਚੁੱਘ ਦੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜ਼ੂਮ ਐਪ ਦੇ ਲਗਾਤਾਰ ਇਸਤੇਮਾਲ ਨਾਲ ਸਾਈਬਰ ਅਪਰਾਧ ਦਾ ਖਤਰਾ ਹੈ। ਇਸ ਲਈ ਇਸ ਦੀ ਵਰਤੋਂ ਸਬੰਧੀ ਤਕਨੀਕੀ ਅਧਿਐਨ ਕਰਾਉਣ ਲਈ ਕੇਂਦਰ ਸਰਕਾਰ ਨੂੰ ਹਦਾਇਤਾਂ ਦਿੱਤੀਆਂ ਜਾਣ ਤਾਂ ਜੋ ਇਸ ਤੋਂ ਪੈਦਾ ਹੋਣ ਵਾਲੇ ਸੁਰੱਖਿਆ ਅਤੇ ਸਿਕ੍ਰੈਸੀ ਦੇ ਖਤਰਿਆਂ ਦਾ ਪਤਾ ਚੱਲ ਸਕੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਐਪ ਦੇ ਲਗਾਤਾਰ ਇਸਤੇਮਾਲ ਨਾਲ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਇਹ ਤਰ੍ਹਾਂ ਤਰ੍ਹਾਂ ਦੇ ਸਾਈਬਰ ਅਪਰਾਧ ਵੱਧ ਸਕਦੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39906 posts
  • 0 comments
  • 0 fans