ਚੰਡੀਗੜ੍ਹ, 23 ਮਈ – ਪੰਜਾਬ ਤੇ ਹਰਿਆਣਾ ਹਾਈਕੋਰਟ ਸਮੇਤ ਪੰਜਾਬ, ਹਰਿਆਣਾ ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੀਆਂ ਹੋਰਨਾਂ ਅਦਾਲਤਾਂ ਵਿਚ ਗਰਮੀਆਂ ਦੀ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਸੀਸਟੈਂਟ ਰਜਿਸਟਰਾਰ (ਜਨਰਲ) ਫਾਰ ਰਜਿਸਟਰਾਰ ਜਨਰਲ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।