Menu

ਘਰੇਲੂ ਉਡਾਣਾਂ ਤੋਂ ਬਾਅਦ ਨਿੱਜੀ ਉਡਾਣਾਂ ਨੂੰ ਵੀ ਮਿਲੀ ਇਜਾਜ਼ਤ, ਹਦਾਇਤਾਂ ਜਾਰੀ

ਨਵੀਂ ਦਿੱਲੀ, 26 ਮਈ – ਸਰਕਾਰ ਨੇ ਘਰੇਲੂ ਉਡਾਣਾਂ ਤੋਂ ਬਾਅਦ ਨਿੱਜੀ ਉਡਾਣਾਂ ਨੂੰ ਵੀ ਇਜਾਜ਼ਤ ਦੇ ਦਿੱਤੀ ਹੈ, ਜਿਸ ਵਿਚ ਨਿੱਜੀ ਹੈਲੀਕਾਪਟਰ ਸੇਵਾ, ਚਾਰਟਡ ਏਅਰਲਾਈਨ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ। ਕੇਂਦਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਹਦਾਇਤਾਂ ਵੀ ਜਾਰੀ ਕੀਤੀਆ ਗਈਆ ਹਨ। ਹਦਾਇਤਾਂ ਦੇ ਅਨੁਸਾਰ 45 ਮਿੰਟ ਪਹਿਲਾਂ ਏਅਰਪੋਰਟ ਜਾਂ ਹੈਲੀਪੈਡ ‘ਤੇ ਪਹੁੰਚਣਾ ਹੋਵੇਗਾ। ਇਸ ਤੋਂ ਇਲਾਵਾ ਵੈੱਬ ਚੈਕ ਇਨ ਅਤੇ ਇਲੈਕਟ੍ਰਾਨਿਕ ਭੁਗਤਾਨ ਕਰਨਾ ਵੀ ਜ਼ਰੂਰੀ ਅਤੇ ਇਸ ਮੌਕੇ ਦੋਵੇ ਪੱਖ ਆਪਸ ਵਿਚ ਕਿਰਾਇਆ ਤੈਅ ਕਰ ਸਕਦੇ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ DGCA ਵੱਲੋਂ ਤੈਅ ਪ੍ਰਾਈਸ ਕੈਪ ਲਾਗੂ ਨਹੀਂ ਹੋਵੇਗਾ।

ਨਿੱਜੀ ਉਡਾਣਾਂ ਵਿਚ ਵੀ ਮੁਸਾਫਰਾਂ ਨੂੰ ਮਾਸਕ ਪਹਿਣਾ ਜਰੂਰੀ ਹੋਵੇਗਾ ਅਤੇ ਥਰਮਲ ਸਕ੍ਰੀਨਿੰਗ ਲਾਜ਼ਮੀ ਕੀਤੀ ਗਈ ਹੈ।ਹਦਾਇਤ ਵਿਚ ਮੁਸਾਫਰ ਆਪਣੇ ਨਾਲ ਖਾਣਾ ਨਹੀਂ ਲਿਜਾ ਸਕਦੇ। ਸਰਕਾਰ ਨੇ ਸਾਰਿਆ ਲਈ ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਜ਼ਰੂਰੀ ਕੀਤਾ ਹੈ ਅਤੇ ਐਪ ਨਾ ਹੋਣ ‘ਤੇ ਸੈਲਫ ਡਿਕਲੇਰੇਸ਼ਨ ਦੇਣਾ ਲਾਜ਼ਮੀ ਹੋਵੇਗਾ।ਯਾਤਰਾ ਕਰਨ ਤੋਂ ਬਾਅਦ ਜਹਾਜ਼ ਨੂੰ ਸੈਨੇਟਾਈਜ਼ਰ ਕਰਨਾ ਵੀ ਲਾਜਮੀ ਹੋਇਆ ਹੈ ਅਤੇ ਮੁਸਾਫਿਰ ਨੂੰ ਵੀ ਸੈਨੇਟਾਈਜ਼ਰ ਕੀਤਾ ਜਾਵੇਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans