Menu

ਬਠਿੰਡਾ ਜਿਲ੍ਹੇ ਵਿਚ ਕਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ

ਬਠਿੰਡਾ, 29 ਮਈ – ਬਠਿੰਡਾ ਜਿਲ੍ਹੇ ਵਿਚ ਅੱਜ ਫਿਰ ਕਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇੰਨ੍ਹਾਂ ਵਿਚੋਂ 1 ਔਰਤ ਅਤੇ 3 ਪੁਰਸ ਹਨ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸਨਰ ਸ੍ਰੀ ਬੀ ਸ੍ਰੀ ਨਿਵਾਸਨ ਆਈਏਐਸ ਨੇ ਦਿੱਤੀ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ ਦੋ ਦਾ ਯਾਤਰਾ ਪਿੱਛੋਕੜ ਹੈ ਅਤੇ ਉਨ੍ਹਾਂ ਨੇ ਕ੍ਰਮਵਾਰ ਅੰਬਾਲਾ ਤੇ ਦਿੱਲੀ ਦੀ ਯਾਤਰਾ ਕੀਤੀ ਹੈ। ਇਸ ਤੋਂ ਬਿਨ੍ਹਾਂ ਇਕ ਪੁਲਿਸ ਹਿਰਾਸਤ ਵਿਚ ਬੰਦੀ ਹੈ ਜਿਸ ਨੂੰ ਪੁਲਿਸ ਨੇ ਕਿਸੇ ਕੇਸ ਵਿਚ ਗ੍ਰਿਫਤਾਰ ਕੀਤਾ ਸੀ। ਜਦ ਕਿ ਇਕ ਆਂਗਣਬਾੜੀ ਵਰਕਰ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਜਿਲ੍ਹੇ ਵਿਚ ਐਕਟਿਵ ਕੇਸ 5 ਹੋ ਗਏ ਹਨ। ਜਦ ਕਿ 43 ਲੋਕ ਪਹਿਲਾਂ ਹੀ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
ਡਿਪਟੀ ਕਮਿਸਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਸਲਾਹਾਂ ਤੇ ਅਮਲ ਕਰਦਿਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਰ ਵਾਰ ਹੱਥ ਧੋਤੇ ਜਾਣ, ਮਾਸਕ ਪਹਿਣ ਕੇ ਰੱਖੋ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕੀਤਾ ਜਾਵੇ।
ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਉਕਤ ਤੋਂ ਬਿਨ੍ਹਾਂ ਅੱਜ 167 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦੀਆਂ ਰਿਪੋਰਟਾਂ ਪਾਜਿਟਿਵ ਆਈਆਂ ਹਨ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਤਰਾਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਨਮੂਨੇ ਜਾਂਚ ਲਈ ਲਏ ਜਾ ਰਹੇ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans