Menu

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

ਰਾਇਪੁਰ, 29 ਮਈ – ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਰਾਇਪੁਰ ਦੇ ਹਸਪਤਾਲ ‘ਚ 21 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਹਸਪਤਾਲ ਦੇ ਡਾਇਰੈਕਟਰ ਡਾ.ਸੁਨੀਲ ਖੇਮਕਾ ਤੇ ਡਾ.ਪੰਕਜ ਓਮਰ ਦੀ ਅਗਵਾਈ ‘ਚ ਮਾਹਿਰਾਂ ਦੀ ਟੀਮ ਲਗਾਤਾਰ 24 ਘੰਟਿਆਂ ਤਕ ਉਨ੍ਹਾਂ ਦੀ ਸਿਹਤ ਦੀ ਨਿਗਰਾਣੀ ‘ਚ ਜੁਟੀ ਸੀ। ਹਸਪਤਾਲ ਦੇ ਡਾਇਰੈਕਟਰ ਡਾ.ਸੁਨੀਲ ਖੇਮਕਾ ਨੇ ਦੱਸਿਆ ਕਿ 74 ਸਾਲਾ ਜੋਗੀ ਨੇ ਅੱਜ 3.30 ਵਜੇ ਆਖਰੀ ਸਾਹ ਲਿਆ ।ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਬਾਅਦ ਲਗਪਗ 1.30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਹੋਰ ਵਿਗੜ ਗਈ ।

ਡਾ.ਖੇਮਕਾ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਇਕ ਵਿਸ਼ੇਸ਼ ਇੰਜੈਕਸ਼ਨ ਦਿੱਤਾ ਗਿਆ ਜਿਸ ਦਾ ਇਸਤੇਮਾਲ ਅਜੇ ਤਕ ਛੱਤੀਸਗੜ੍ਹ ‘ਚ ਬਹੁਤ ਘੱਟ ਹੋਇਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans