Menu

ਕੋਵਿਡ-19 ਮਹਾਂਮਾਰੀ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਫਰੰਟਲਾਈਨ ਯੋਧਿਆਂ ਦੇ ਰੂਪ ਵਿੱਚ ਨਿਭਾਈਆਂ ਜਾ ਰਹੀਆਂ ਹਨ ਸੇਵਾਵਾਂ

ਫ਼ਾਜ਼ਿਲਕਾ, 30 ਮਈ(ਸੁਰਿੰਦਰਜੀਤ ਸਿੰਘ) – ਜ਼ਿਲਾ ਪ੍ਰੋਗਰਾਮ ਅਫ਼ਸਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਫਰੰਟਲਾਈਨ ਯੋਧਿਆਂ ਦੇ ਰੂਪ ਵਿੱਚ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜਿੱਥੇ ਐਸ.ਐਨ.ਪੀ ਸਕੀਮ ਅਧੀਨ ਲਾਭਪਾਤਰੀਆਂ ਨੂੰ ਘਰ-ਘਰ ਜਾ ਕੇ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੁਣ ਨਾਲ ਹੀ ਆਂਗਣਵਾੜੀ ਵਰਕਰਾਂ ਵੱਲੋਂ ਮਹਾਵਾਰੀ ਸਵੱਛਤਾ ਦਿਵਸ ਮੌਕੇ ਜਾਗਰੂਕਤਾ ਫੈਲਾਈ ਗਈ।
ਉਨਾਂ ਦੱਸਿਆ ਕਿ ਔਰਤਾਂ ਅਤੇ ਕਿਸ਼ੋਰ ਕੁੜੀਆਂ ਨੂੰ ਮਾਹਵਾਰੀ ਦੌਰਾਨ ਸਵੱਛਤਾ ਰੱਖਣ ਦੀ ਮਹੱਤਤਾ ਅਤੇ ਸਹੀ ਪੋਸ਼ਣ ਬਾਰੇ ਦੱਸਿਆ ਗਿਆ। ਉਨਾਂ ਦੱਸਿਆ ਕਿ ਵਰਕਰਾਂ ਵੱਲੋਂ ਸੋਸਲ ਮੀਡੀਆ ਦੇ ਮਾਧਿਅਮ ਰਾਹੀਂ ਚਾਰਟ ਬਣਾਕੇ ਮਹਾਵਾਰੀ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ । ਉਨਾਂ ਕਿਹਾ ਕਿ ਔਰਤਾਂ ਨੂੰ ਇਸ ਸਬੰਧੀ ਆਪਸੀ ਮਹਿਲਾਵਾਂ ਨੂੰ ਦੱਸਣਾ ਚਾਹੀਦਾ ਹੈ ਨਾ ਕਿ ਚੁੱਪੀ ਬਣਾ ਕੇ ਰੱਖੀ ਜਾਵੇ।
ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਫੈਲਾਉਣ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਵੱਛਤਾ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਮਹਿਲਾਵਾਂ ਨੂੰ ਜਾਗਰੁਕ ਕਰਨ ਲਈ ਬਾਖੂਬੀ ਡਿਉਟੀ ਨਿਭਾਈ ਜਾ ਰਹੀ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans