Menu

ਬਠਿੰਡਾ ਜ਼ਿਲੇ ਵਿਚ ਇਕ ਹੋਰ ਕਰੋਨਾ ਮਰੀਜ ਦੀ ਪੁਸ਼ਟੀ,ਐਕਟਿਵ ਮਰੀਜਾਂ ਦੀ ਗਿਣਤੀ ਹੋਈ 5

ਬਠਿੰਡਾ, 30 ਮਈ(ਗੁਰਜੀਤ) – ਬਠਿੰਡਾ ਜ਼ਿਲੇ ਵਿਚ ਅੱਜ ਇਕ ਹੋਰ ਕਰੋਨਾ ਮਰੀਜ ਦੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਅੱਜ ਪ੍ਰਾਪਤ ਦੋ ਰਿਪਰਟਾਂ ਵਿਚੋਂ ਇਕ ਪਾਜਿਟਿਵ ਤੇ ਇਕ ਨੈਗੇਟਿਵ ਆਈ ਹੈ। ਪਾਜਿਟਿਵ ਪਾਈ ਗਈ ਮਹਿਲਾ ਦਿੱਲੀ ਤੋਂ ਪਰਤੀ ਸੀ ਅਤੇ ਜ਼ਿਲੇ ਵਿਚ ਆਉਣ ਤੋਂ ਲੈਕੇ ਹੀ ਆਪਣੇ ਘਰ ਵਿਚ ਹੀ ਇਕਾਂਤਵਾਸ ਵਿਚ ਸੀ। ਉਸਦੇ ਪਤੀ ਦੀ ਰਿਪੋਰਟ ਨੈਗੇਟਿਵ ਆਈ ਹੈ। ਉਹ 25 ਮਈ ਨੂੰ ਦਿੱਲੀ ਤੋਂ ਵਾਪਿਸ ਆਈ ਸੀ ਅਤੇ ਰਾਮਾਂਮੰਡੀ ਦੀ ਰਹਿਣ ਵਾਲੀ ਸੀ।
ਦੂਜੇ ਪਾਸੇ ਦੁਬਈ ਤੋਂ ਪਰਤੇ ਇਕ ਸਖ਼ਸ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਇਸ ਸਖ਼ਸ ਦਾ ਕਰੋਨਾ ਟੈਸਟ ਪਾਜਿਟਿਵ ਆਇਆ ਸੀ।
ਇਸ ਤਰਾਂ ਹੁਣ ਜ਼ਿਲੇ ਵਿਚ 4 ਕੱਲ ਆਏ ਪਾਜਿਟਿਵ ਕੇਸਾਂ ਸਮੇਤ ਕੁੱਲ 5 ਐਕਟਿਵ ਕੇਸ ਹਨ।
ਦੂਜੇ ਪਾਸੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਭੇਜੇ ਗਏ 113 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans