Menu

ਬੀਜੇਪੀ ਨੇਤਾ ਸੋਨਾਲੀ ਫੋਗਾਟ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ

ਹਿਸਾਰ, 6 ਜੂਨ – ਬੀਜੇਪੀ ਨੇਤਾ ਸੋਨਾਲੀ ਫੋਗਾਟ ਨੇ ਹਿਸਾਰ  ਮਾਰਕੀਟ ਕਮੇਟੀ ਦੇ ਸਕੱਤਰ ਸੁਲਤਾਨ ਸਿੰਘ  ਦੇ ਥੱਪੜ ਮਾਰਨ ਦਾ ਮਾਮਲਾ ਲੋਕਾਂ ਸਾਹਮਣੇ ਫੜ ਲਿਆ ਹੈ। ਮਾਰਕੀਟ ਕਮੇਟੀ ਦੇ ਸਕੱਤਰ ਸੁਲਤਾਨ ਸਿੰਘ ਦੀ ਸ਼ਿਕਾਇਤ ‘ਤੇ ਸੋਨਾਲੀ ਫੋਗਾਟ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੋਨਾਲੀ ਨੇ ਸੁਲਤਾਨ ਸਿੰਘ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਕਾਂਗਰਸ ਨੇ ਇਸ ਮਾਮਲੇ ਨੂੰ ਲੈ ਕੇ ਖੱਟਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਜਦੋਂਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਥੱਪੜ ਕਾਂਡ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸੋਨਾਲੀ ਫੋਗਾਟ ਨੇ ਨਾ ਸਿਰਫ ਮਾਰਕੀਟ ਕਮੇਟੀ ਦੇ ਸੈਕਟਰੀ ਨੂੰ ਥੱਪੜ ਮਾਰਿਆ ਬਲਕਿ ਉਸ ਨੂੰ ਚੱਪਲਾਂ ਨਾਲ ਵੀ ਕੁੱਟਿਆ। ਉੱਥੇ ਖੜ੍ਹੇ ਲੋਕਾਂ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ, ਜੋ ਹੁਣ ਵਾਇਰਲ ਹੋ ਰਹੀ ਹੈ। ਇਸ ਵਿਚ ਸੋਨਾਲੀ ਸਾਫ ਤੌਰ ‘ਤੇ ਸੈਕਟਰੀ ਨੂੰ ਥੱਪੜ ਮਾਰਦੀ ਅਤੇ ਚਪੱਲ ਨਾਲ ਕੁੱਟਦੀ ਨਜ਼ਰ ਆ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਫੋਗਾਟ ਨੇ ਦਾਅਵਾ ਕੀਤਾ ਹੈ ਕਿ ਮਾਰਕੀਟ ਕਮੇਟੀ ਦੇ ਸੈਕਟਰੀ ਨੇ ਉਸ ਨਾਲ ਭੱਦਾ ਵਿਵਹਾਰ ਕੀਤਾ ਸੀ ਅਤੇ ਇਸੇ ਲਈ ਉਸਨੇ ਉਸ ਨੂੰ ਕੁੱਟਿਆ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans