Menu

ਪਿਤਾ ਦੀ ਮੌਤ ਕਾਰਨ ਬੇਕਰਸਫੀਲਡ ਨਿਵਾਸੀ ਦਿਓਲ ਪਰਿਵਾਰ ਨੂੰ ਸਦਮਾਂ।

ਬੇਕਰਸਫੀਲਡ  (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਬੇਕਰਸਫੀਲਡ  ਨਿਵਾਸੀ ਰਾਜ ਦਿਓਲ ਅਤੇ ਪਰਿਵਾਰ  ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ. ਸੁਮਿਦਰ  ਸਿੰਘ ਦਿਓਲ (72) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਡਾਗੋ ਜ਼ਿਲ੍ਹਾ ਲੁਧਿਆਣਾ ਵਿੱਚ ਹੈ, ਅਤੇ ਉਹ ਪਿਛਲੇ ਲੰਮੇ ਸਮੇਂ ਤੋ ਬੇਕਰਸਫੀਲਡ ਵਿਖੇ ਆਪਣੇ ਬੱਚਿਆ ਕੋਲ ਰਹਿ ਰਹੇ ਸਨ। ਉਹਨਾਂ ਦੀ ਦੇਹ ਦਾ ਅੰਤਿਮ ਸੰਸਕਾਰ ਮਿਤੀ 7 ਜੂਨ ਦਿਨ ਐਂਤਵਾਰ  ਨੂੰ ਗਰੀਨ-ਲਾਨ ਫਿਊਨਰਲ ਹੋਂਮ ਬੇਕਰਸਫੀਲਡ   (2739 panama lane) ਵਿਖੇ ਸਵੇਰੇ 10 ਤੋਂ ਦੁਪਿਹਰ 11.30 ਵਜੇ ਦਰਮਿਆਨ ਹੋਵੇਗਾ, ਉਪਰੰਤ ਭੋਗ ਗੁਰਦਵਾਰਾ ਦਸ਼ਮੇਸ਼ ਦਰਬਾਰ ਬੇਕਰਸਫੀਲਡ (7000 Wible Rd) ਵਿਖੇ ਪਵੇਗਾ। ਦੁੱਖ ਸਾਂਝਾ ਕਰਨ ਸੰਪਰਕ ਨੰਬਰ –
ਰਾਜ ਦਿਓਲ (661)-900-8197
ਇੰਦਰਜੀਤ ਦਿਓਲ (661)-472-4570
ਗਗਨ ਦਿਓਲ (661)- 302-9315

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans