Menu

ਦਿੱਲੀ ਸਮੇਤ ਨੇੜਲੇ ਇਲਾਕਿਆਂ ‘ਚ ਲੱਗੇ ਭੂਚਾਲ ਦੇ ਝਟਕੇ

 ਨਵੀਂ ਦਿੱਲੀ, 8 ਜੂਨ – ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਕ ਵਾਰ ਫਿਰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਸੋਮਵਾਰ ਨੂੰ ਦੁਪਹਿਰ 1 ਵਜੇ ਦੇ ਲਗਪਗ ਦਿੱਲੀ ਦੀ ਧਰਤੀ ਹਿੱਲੀ। ਭੂਚਾਲ ਦੇ ਇਹ ਹਲਕੇ ਝਟਕੇ ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 2.1 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਇਸ ਦੀ ਡੂੰਘਾਈ ਦਿੱਲੀ ਗੁੜਗਾਓ ਬਾਰਡਰ ‘ਤੇ 18 ਕਿਲੋਮੀਟਰ ਅੰਦਰ ਸੀ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਹਲਕੇ ਸੀ ਤੇ ਇਸ ਨਾਲ ਜਾਨ ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਦੇਸ਼ ਦੀ ਰਾਜਧਾਨੀ ਬੀਤੇ 2 ਮਹੀਨਿਆਂ ‘ਚ ਭੂਚਾਲ ਦੀ ਵਜ੍ਹਾ ਕਾਰਨ 10 ਵਾਰ ਹਿੱਲ ਚੁੱਕੀ ਹੈ।
ਦਿੱਲੀ ‘ਚ ਲਗਾਤਾਰ ਆ ਰਹੇ ਭੂਚਾਲ ਦੇ ਝਟਕਿਆਂ ‘ਚ ਲੰਬੇ ਸਮੇਂ ਮਗਰੋਂ ਇਸ ਦਾ ਕੇਂਦਰ ਦਿੱਲੀ ਰੋਹਤਕ ਤੇ ਫਰੀਦਾਬਾਦ ਬਣ ਰਹੇ ਹਨ।
ਸਰਕਾਰੀ ਰਿਕਾਰਡ ਮੁਤਾਬਕ ਰਾਜਧਾਨੀ ਦਿੱਲੀ ਤੇ ਐੱਨਸੀਆਰ ਭੂਚਾਲ ਦੇ ਜ਼ਿਆਦਾ ਤੀਬਰਤਾ ਵਾਲੇ ਜੋਨ 4 ‘ਚ ਆਉਂਦੇ ਹਨ। ਜਿੱਥੇ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 8 ਤਕ ਆਉਣ ਦਾ ਖ਼ਦਸ਼ਾ ਰਹਿੰਦਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans