Menu

ਦੇਸ਼ ‘ਚ ਰਿਕਵਰ ਹੋ ਚੁੱਕੇ ਲੋਕਾਂ ਦੀ ਗਿਣਤੀ ਐਕਟਿਵ ਕੇਸਾਂ ਦੀ ਗਿਣਤੀ ਤੋਂ ਜ਼ਿਆਦਾ – ਸਿਹਤ ਮੰਤਰਾਲਾ

ਨਵੀਂ ਦਿੱਲੀ, 11 ਜੂਨ –  ਦੇਸ਼ ‘ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਸਿਹਤ ਮੰਤਰਾਲਾ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਅੱਜ ਦੇਸ਼ ਦੀ ਰਿਕਵਰੀ ਰੇਟ 49.21 ਹੈ। ਹੁਣ ਦੇਸ਼ ‘ਚ ਰਿਕਵਰ ਹੋ ਚੁੱਕੇ ਲੋਕਾਂ ਦੀ ਗਿਣਤੀ ਸਰਗਰਮ ਮਾਮਲਿਆਂ ਦੀ ਗਿਣਤੀ ਤੋਂ ਜ਼ਿਆਦਾ ਹੈ। 11 ਜੂਨ ਤਕ ਸਾਡੇ ਦੇਸ਼ ‘ਚ 1,41,028 ਲੋਕ ਰਿਕਵਰ ਹੋ ਚੁੱਕੇ ਹਨ। ਸਾਨੂੰ ਤੁਲਨਾ ਉਸ ਦੇਸ਼ ਨਾਲ ਕਰਨੀ ਚਾਹੀਦੀ ਹੈ। ਜਿਸ ਦੀ ਜਨਸੰਖਿਆ ਸਾਡੇ ਦੇਸ਼ ਦੇ ਸਾਮਾਨ ਹੈ। ਜਿੰਨ੍ਹਾਂ ਦੇਸ਼ਾਂ ਦੀ ਜਨਸੰਖਿਆ ਸਾਡੇ ਦੇਸ਼ ਦੇ ਅਨੁਪਾਤ ‘ਚ ਕਾਫੀ ਘੱਟ ਹੈ ਉਨ੍ਹਾਂ ਨਾਲ ਅਸੀਂ ਤੁਲਨਾ ਨਹੀਂ ਕਰ ਸਕਦੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans