Menu

ਕੋਰੋਨਾ ਨੇ ਭਾਰਤ ‘ਚ ਫਿਰ ਤੋੜਿਆ ਰਿਕਾਰਡ,ਪਿਛਲੇ 24 ਘੰਟੇ ‘ਚ 11000 ਹਜ਼ਾਰ ਮਾਮਲੇ

ਨਵੀਂ ਦਿੱਲੀ, 11 ਜੂਨ – ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਪਰ ਲੌਕਡਾਊਨ ਚ ਮਿਲੀ ਢਿਲ ਤੋਂ ਬਾਅਦ ਦੇਸ਼ ਚ ਕਰੋਨਾ ਵਾਇਰਸ ਦੇ ਕੇਸ ਕਾਫੀ ਤੇਜ਼ੀ ਨਾਲ ਵੱਧ ਰਹੇ ਹਨ। ਇਸੇ ਤਹਿਤ ਹੀ ਪਿਛਲੇ 24 ਘੰਟੇ ਵਿਚ ਸਭ ਤੋਂ ਵੱਧ 11000 ਕਰੋਨਾ ਕੇਸ ਦਰਜ਼ ਹੋਏ ਹਨ। ਇਸ ਤਰ੍ਹਾਂ ਜੂਨ ਦੇ 10 ਦਿਨਾਂ ਦੇ ਵਿਚ-ਵਿਚ ਦੇਸ਼ ਵਿਚ ਕਰੋਨਾ ਦੇ 96 ਹਜ਼ਾਰ ਨਵੇਂ ਮਾਮਲੇ ਦਰਜ਼ ਹੋਏ ਹਨ। ਦੇਸ਼ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 2 ਲੱਖ 87 ਹਜ਼ਾਰ 155 ਹੋ ਗਈ ਹੈ। ਇਸ ਤੋਂ ਬਿਨਾ ਰਾਹਤ ਦੀ ਖਬਰ ਇਹ ਹੈ ਕਿ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਨੂੰ ਮਾਤ ਦੇ ਕੇ 1,40,979 ਲੋਕ ਸਿਹਤਯਾਬ ਹੋਏ ਹਨ। ਜਿਸ ਤੋਂ ਬਾਅਦ ਦੇਸ਼ ਵਿਚ ਹੁਣ ਕਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 1,38,054 ਹੈ।

ਦੱਸਣ ਯੋਗ ਹੈ ਕਿ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਇਲਾਕਾ ਮਹਾਂਰਾਸ਼ਟਰ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans